August 25, 2026, 3:55 am
----------- Advertisement -----------
HomeNewsEntertainmentਕੁਲਵਿੰਦਰ ਬਿੱਲਾ ਨੇ ਧੀ ਸਾਂਝ ਦਾ ਸ਼ੇਅਰ ਕੀਤਾ ਪਿਆਰ ਜਿਹਾ ਵੀਡੀਓ, ਦਰਸ਼ਕਾਂ...

ਕੁਲਵਿੰਦਰ ਬਿੱਲਾ ਨੇ ਧੀ ਸਾਂਝ ਦਾ ਸ਼ੇਅਰ ਕੀਤਾ ਪਿਆਰ ਜਿਹਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Published on

----------- Advertisement -----------

ਕੁਲਵਿੰਦਰ ਬਿੱਲਾ ਇੱਕ ਅਜਿਹੇ ਗਾਇਕ ਅਤੇ ਅਦਾਕਾਰ ਹਨ ਜੋ ਗੀਤਾਂ ਦੇ ਨਾਲ-ਨਾਲ ਅਦਾਕਾਰੀ ਦੇ ਦੌਰ ਵਿੱਚ ਵੀ ਲਗਾਤਾਰ ਸਰਗਰਮ ਹਨ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਕਈ ਫ਼ਿਲਮਾਂ ਵੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਦਿੱਤੀਆਂ ਹਨ ।ਜਿਨ੍ਹਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਜਾਂਦਾ ਹੈ । ਕੁਲਵਿੰਦਰ ਬਿੱਲਾ (Kulwinder Billa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ (Daughter) ਦਾ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਧੀ ਸਕੂਲ ਜਾਣ ਲਈ ਤਿਆਰ ਖੜੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ ਦੀ ਧੀ ਸਾਂਝ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੁਲਵਿੰਦਰ ਬਿੱਲਾ ਨੇ ਲਿਖਿਆ ਕਿ ‘ਸਾਂਝ ਦੇ ਸਕੂਲ ਦਾ ਪਹਿਲਾ ਦਿਨ, ਮੈਂ ਮਿਸ ਕਰ ਤਾ ਇਹ ਪਲ ਸਾਂਝੁ’ ।

ਕੁਲਵਿੰਦਰ ਬਿੱਲਾ (Kulwinder Billa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ (Daughter) ਦਾ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਧੀ ਸਕੂਲ ਜਾਣ ਲਈ ਤਿਆਰ ਖੜੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ ਦੀ ਧੀ ਸਾਂਝ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੁਲਵਿੰਦਰ ਬਿੱਲਾ ਨੇ ਲਿਖਿਆ ਕਿ ‘ਸਾਂਝ ਦੇ ਸਕੂਲ ਦਾ ਪਹਿਲਾ ਦਿਨ, ਮੈਂ ਮਿਸ ਕਰ ਤਾ ਇਹ ਪਲ ਸਾਂਝੁ’ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆ ਗਏ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਜਲਦੀ ਹੀ ਉਹ ਆਪਣੀ ਪ੍ਰੋਡਕਸ਼ਨ ਹੇਠ ਫ਼ਿਲਮ ਵੀ ਲੈ ਕੇ ਆ ਰਹੇ ਹਨ । ਕੁਲਵਿੰਦਰ ਬਿੱਲਾ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ‘ਟਾਈਮ ਟੇਬਲ’, ‘ਟਿੱਚ ਬਟਨਾਂ ਦੀ ਜੋੜੀ’, ‘ਸੇਮ ਟਾਈਮ ਸੇਮਞ ਜਗ੍ਹਾ’ ਸਣੇ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...