September 7, 2026, 5:16 pm
----------- Advertisement -----------
HomeNewsEntertainment'ਲਾਲ ਸਿੰਘ ਚੱਢਾ' ਦਾ ਓਟੀਟੀ 'ਤੇ ਜ਼ੋਰਦਾਰ ਜਲਵਾ,ਨੰਬਰ ਇੱਕ 'ਤੇ ਹੈ ਆਮਿਰ...

‘ਲਾਲ ਸਿੰਘ ਚੱਢਾ’ ਦਾ ਓਟੀਟੀ ‘ਤੇ ਜ਼ੋਰਦਾਰ ਜਲਵਾ,ਨੰਬਰ ਇੱਕ ‘ਤੇ ਹੈ ਆਮਿਰ ਖਾਨ ਦੀ ਫਿਲਮ

Published on

----------- Advertisement -----------

ਨਵੀਂ ਦਿੱਲੀ: ਲਾਲ ਸਿੰਘ ਚੱਢਾ 11 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਪਰ ਦਰਸ਼ਕਾਂ ਨੇ ਆਮਿਰ ਖਾਨ ਦੀ ਇਸ ਫਿਲਮ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਫਿਲਮ ਹੁਣ ਅਕਤੂਬਰ ‘ਚ OTT ‘ਤੇ ਰਿਲੀਜ਼ ਹੋ ਚੁੱਕੀ ਹੈ। ਨੈੱਟਫਲਿਕਸ ‘ਤੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਇਹ ਫਿਲਮ ਟਾਪ 10 ਦੀ ਸੂਚੀ ‘ਚ ਆਪਣੀ ਜਗ੍ਹਾ ਬਣਾ ਰਹੀ ਹੈ। ਲਾਲ ਸਿੰਘ ਚੱਢਾ ਨੇ ਦੁਨੀਆ ਦੇ ਕਈ ਦੇਸ਼ਾਂ ਦੀਆਂ ਟਾਪ 10 ਫਿਲਮਾਂ ਦੀ ਸੂਚੀ ‘ਚ ਜਗ੍ਹਾ ਬਣਾਈ ਹੈ। ਪਰ ਇਹ Netflix ਭਾਰਤ ਦੀਆਂ ਚੋਟੀ ਦੀਆਂ 10 ਫਿਲਮਾਂ ਦੀ ਸੂਚੀ ਵਿੱਚ ਸਿਖਰ ‘ਤੇ ਬਣੀ ਹੋਈ ਹੈ। ਵਾਇਆਕਾਮ 18 ਸਟੂਡੀਓਜ਼ ਦੁਆਰਾ ਪ੍ਰਸਤੁਤ, ਅਦਵੈਤ ਚੰਦਨ ਦੁਆਰਾ ਨਿਰਦੇਸ਼ਤ, ਆਮਿਰ ਖਾਨ ਪ੍ਰੋਡਕਸ਼ਨ ‘ਲਾਲ ਸਿੰਘ ਚੱਢਾ’ ਵਿੱਚ ਆਮਿਰ ਖਾਨ, ਕਰੀਨਾ ਕਪੂਰ ਖਾਨ, ਮੋਨਾ ਸਿੰਘ, ਨਾਗਾ ਚੈਤੰਨਿਆ ਅਕੀਨੇਨੀ ਅਤੇ ਮਾਨਵ ਵਿੱਜ ਮੁੱਖ ਭੂਮਿਕਾਵਾਂ ਵਿੱਚ ਹਨ।

ਲਾਲ ਸਿੰਘ ਚੱਢਾ 6 ਅਕਤੂਬਰ, 2022 ਨੂੰ Netflix ‘ਤੇ ਰਿਲੀਜ਼ ਹੋਈ ਸੀ। ਨੈੱਟਫਲਿਕਸ ਦੀਆਂ ਟਾਪ 10 ਫਿਲਮਾਂ ਦੀ ਇਸ ਸੂਚੀ ਵਿੱਚ ਲਾਲ ਸਿੰਘ ਚੱਢਾ ਪਹਿਲੇ ਨੰਬਰ ‘ਤੇ, ਦੂਜੇ ਨੰਬਰ ‘ਤੇ ਪਲਾਨ ਏ ਪਲਾਨ ਬੀ, ਚੌਥੇ ‘ਤੇ ਲੱਕੀਏਸਟ ਗਰਲ ਅਲਾਈਵ, ਪੰਜਵੇਂ ‘ਤੇ ਓਰੂ ਟੇਕਨ ਤਾਲੂ ਕੇਸ, ਪੰਜਵੇਂ ‘ਤੇ ਰੰਗਾ ਰੰਗਾ ਵੈਭਵੰਗਾ, ਸਾਕਿਨੀ ਡਾਕਿਨੀ ਛੇਵੇਂ ਨੰਬਰ ‘ਤੇ ਹੈ। ਸੱਤਵੇਂ ‘ਤੇ ਦੰਗਲੁਨਰੂ, ਅੱਠਵੇਂ ‘ਤੇ ਹਿੱਟ: ਦ ਫਸਟ ਕੇਸ ਅਤੇ ਆਰਆਰਆਰ ਹਿੰਦੀ ਸ਼ਾਮਲ ਹਨ। ਇਸ ਤਰ੍ਹਾਂ ਟਾਪ 10 ਫਿਲਮਾਂ ਦੀ ਇਹ ਲਿਸਟ ਕਾਫੀ ਮਜ਼ੇਦਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...