ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ, ਪਦਮਸ਼੍ਰੀ ਉਸਤਾਦ ਪੂਰਨਚੰਦ ਵਡਾਲੀ ਜੀ ਅਤੇ ਲਖਵਿੰਦਰ ਵਡਾਲੀ ਨੇ ਵੋਟਿੰਗ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਫੋਟੋਆਂ ਵੀ ਸਾਂਝੀਆਂ ਕੀਤੀਆਂ
ਗਾਇਕ ਲਖਵਿੰਦਰ ਵਡਾਲੀ ਨੇ ਸੋਸ਼ਲ ਮੀਡੀਆ ਤੇ ਵੋਟ ਪਾਉਣ ਉਪਰੰਤ ਫੋਟੋਆਂ ਸਾਂਝੀਆਂ ਕਰਦਿਆਂ ਲਿਖਿਆ ਕਿ “ਲੋਕਤੰਤਰ ਵਿੱਚ ਸਭ ਤੋਂ ਵੱਧ ਤਾਕਤ ਵੋਟ ਦੀ ਹੁੰਦੀ ਹੈ। ਸਾਡੀ ਵੋਟ ਸਾਡਾ ਅਧਿਕਾਰ ਹੈ। ਮੈਂ ਤੇ ਭਾਪਾ ਜੀ ਪਦਮਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਜੀ ਨੇ ਆਪਣੀ ਵੋਟ ਪਾ ਦਿੱਤੀ ਹੈ ਸੋ ਤੁਸੀਂ ਸਾਰੇ ਵੀ ਆਪੋ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ।”
----------- Advertisement -----------
ਪਦਮਸ਼੍ਰੀ ਉਸਤਾਦ ਪੂਰਨਚੰਦ ਵਡਾਲੀ ਅਤੇ ਲਖਵਿੰਦਰ ਵਡਾਲੀ ਨੇ ਆਪਣੇ ਅਧਿਕਾਰ ਦਾ ਕੀਤਾ ਇਸਤੇਮਾਲ
Published on
----------- Advertisement -----------
----------- Advertisement -----------












