October 23, 2026, 3:48 am
----------- Advertisement -----------
HomeNewsEntertainmentਮਾਲਦੀਵ ਪਹੁੰਚੀ ਲਾਰਾ ਦੱਤਾ ਨੇ ਬੋਲਡ ਅੰਦਾਜ਼ 'ਚ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

ਮਾਲਦੀਵ ਪਹੁੰਚੀ ਲਾਰਾ ਦੱਤਾ ਨੇ ਬੋਲਡ ਅੰਦਾਜ਼ ‘ਚ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਇਨ੍ਹੀਂ ਦਿਨੀਂ ਲਾਰਾ ਦੱਤਾ ਆਪਣੇ ਪਤੀ ਅਤੇ ਮਸ਼ਹੂਰ ਟੈਨਿਸ ਖਿਡਾਰੀ ਮਹੇਸ਼ ਭੂਪਤੀ ਨਾਲ ਮਾਲਦੀਵ ‘ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਲਾਰਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਮਾਲਦੀਵ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਲਗਾਤਾਰ ਸ਼ੇਅਰ ਕਰ ਰਹੀ ਹੈ, ਜੋ ਕਾਫੀ ਵਾਇਰਲ ਵੀ ਹੋ ਰਹੀਆਂ ਹਨ। ਲਾਰਾ ਦੀਆਂ ਤਾਜ਼ਾ ਤਸਵੀਰਾਂ ਵੀ ਬਹੁਤ ਖੂਬਸੂਰਤ ਹਨ। ਤਸਵੀਰ ਸ਼ੇਅਰ ਕਰਦੇ ਹੋਏ ਲਾਰਾ ਨੇ ਪਤੀ ਮਹੇਸ਼ ਭੂਪਤੀ ਬਾਰੇ ਕੁਝ ਦਿਲਚਸਪ ਗੱਲਾਂ ਵੀ ਲਿਖੀਆਂ ਹਨ, ਜੋ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

ਛੁੱਟੀਆਂ ਦੀਆਂ ਇਹ ਤਾਜ਼ਾ ਤਸਵੀਰਾਂ ਲਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਲਾਰਾ ਦੱਤਾ ਨੂੰ ਹਰੇ ਰੰਗ ਦੀ ਹਾਈ ਸਲਿਟ ਡਰੈੱਸ ‘ਚ ਸੋਫੇ ‘ਤੇ ਲੇਟਦੇ ਹੋਏ ਦੇਖਿਆ ਜਾ ਸਕਦਾ ਹੈ। ਸਨਗਲਾਸ ਅਤੇ ਟੋਪੀ ਪਹਿਨ ਕੇ ਬੀਚ ‘ਤੇ ਲਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।

https://www.instagram.com/p/CXz9CSoDGU0/?utm_source=ig_embed&ig_rid=bfb5a4dd-f95d-4019-9384-f9837b638364

ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਾਰਾ ਨੇ ਲਿਖਿਆ, ‘ਵਿਆਹ ਦੇ ਇਕ ਦਹਾਕੇ ਤੋਂ ਜ਼ਿਆਦਾ ਸਮੇਂ ਬਾਅਦ ਆਖਿਰਕਾਰ ਮੇਰੇ ਪਤੀ ਨੇ ਮੇਰੀ ਇਕ ਚੰਗੀ ਫੋਟੋ ਖਿੱਚਣਾ ਸਿੱਖ ਲਿਆ ਹੈ, ਇਸ ਲਈ ਮੈਂ ਇਸ ਨੂੰ ਪੋਸਟ ਕੀਤੇ ਬਿਨਾਂ ਨਹੀਂ ਰਹਿ ਸਕੀ, ਕਿਉਂਕਿ ਇਸ ‘ਤੇ ਵਿਸ਼ਵਾਸ ਕਰਨਾ ਥੋੜ੍ਹਾ ਮੁਸ਼ਕਿਲ ਹੈ। ਲਾਰਾ ਦੀ ਇਸ ਪੋਸਟ ‘ਤੇ ਪ੍ਰਸ਼ੰਸਕ ਦਿਲਚਸਪ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, ‘ਮੈਂ ਆਪਣੇ ਪਤੀ ਨੂੰ ਸਰ ਕੋਲ ਫੋਟੋਗ੍ਰਾਫੀ ਦੀ ਕਲਾਸ ਲੈਣ ਲਈ ਭੇਜਣਾ ਚਾਹਾਂਗੀ’। ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਵੀ ਲਾਰਾ ਦੇ ਲੁੱਕ ਦੀ ਕਾਫੀ ਤਾਰੀਫ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...