June 6, 2026, 4:03 am
----------- Advertisement -----------
HomeNewsEntertainmentਇਸ ਦਿਨ ਵਿਆਹ ਦੇ ਬੰਧਨ 'ਚ ਬੱਝਣਗੇ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ

ਇਸ ਦਿਨ ਵਿਆਹ ਦੇ ਬੰਧਨ ‘ਚ ਬੱਝਣਗੇ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ

Published on

----------- Advertisement -----------

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਇਸ ਮਹੀਨੇ ਰਾਜਸਥਾਨ ਦੇ ਉਦੈਪੁਰ ਦੇ ਲੇਕਟਾਊਨ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ।

 ਕਿਹਾ ਜਾ ਰਿਹਾ ਹੈ ਕਿ ਵਿਆਹ ਦੀਆਂ ਰਸਮਾਂ 23-24 ਸਤੰਬਰ ਨੂੰ ਹੋਟਲ ਲੀਲਾ ਪੈਲੇਸ ਅਤੇ ਉਦੈਵਿਲਾਸ ਵਿਖੇ ਹੋਣਗੀਆਂ। ਇਸ ਦੌਰਾਨ ਰਾਜਨੀਤੀ ਅਤੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਉਦੈਪੁਰ ਆਉਣਗੀਆਂ।  ਇਸਤੋਂ ਇਲਾਵਾ ਇਹ ਵੀ ਚਰਚਾ ਵਿੱਚ ਕਿ ਮਹਿੰਦੀ, ਹਲਦੀ ਅਤੇ ਸੰਗੀਤ ਸਮਾਰੋਹ 23 ਸਤੰਬਰ ਤੋਂ ਸ਼ੁਰੂ ਹੋਣਗੇ।ਇਹ ਵੀ ਚਰਚਾ ਹੈ ਕਿ ਵਿਆਹ ਤੋਂ ਬਾਅਦ ਗੁਰੂਗ੍ਰਾਮ ‘ਚ ਰਿਸੈਪਸ਼ਨ ਦਾ ਆਯੋਜਨ ਵੀ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...