July 24, 2026, 7:26 pm
----------- Advertisement -----------
HomeNewsEntertainmentਫ਼ਿਲਮ ‘ਲੇਖ਼’ ਦਾ ਪਹਿਲਾ ਗੀਤ ‘ਉੱਡ ਗਿਆ’ ਹੋਇਆ ਰਿਲੀਜ਼ ,ਦੇਖੋ ਗੁਰਨਾਮ ਤੇ...

ਫ਼ਿਲਮ ‘ਲੇਖ਼’ ਦਾ ਪਹਿਲਾ ਗੀਤ ‘ਉੱਡ ਗਿਆ’ ਹੋਇਆ ਰਿਲੀਜ਼ ,ਦੇਖੋ ਗੁਰਨਾਮ ਤੇ ਤਾਨੀਆ ਦੀ ਰੋਮਾਂਟਿਕ ਕਮਿਸਟਰੀ

Published on

----------- Advertisement -----------

ਜਗਦੀਪ ਸਿੱਧੂ ਦੀ ਲਿਖੀ ਫ਼ਿਲਮ ਲੇਖ਼ LEKH ਜਿਸ ਦਾ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸੀ। ਜੀ ਹਾਂ ਇਹ ਫ਼ਿਲਮ ਬਹੁਤ ਜਲਦ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਜਿਸ ਕਰਕੇ ਲੇਖ਼ ਫ਼ਿਲਮ ਦੀ ਸਟਾਰ ਕਾਸਟ ਬਹੁਤ ਹੀ ਉਤਸੁਕ ਹੈ ਅਤੇ ਪ੍ਰਸ਼ੰਸਕ ਵੀ ਇਸ ਫ਼ਿਲਮ ਨੂੰ ਦੇਖਣ ਲਈ ਬਹੁਤ ਉਤਸ਼ਾਹਿਤ ਨੇ। ਫ਼ਿਲਮ ਦੇ ਟੀਜ਼ਰ ਤੋਂ ਬਾਅਦ ਇਸ ਫ਼ਿਲਮ ਦਾ ਪਹਿਲਾ ਗੀਤ ਉੱਡ ਗਿਆ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਮੁੰਡੇ ਦੇ ਪੱਖ ਤੋਂ ਗਿਆ ਹੈ, ਜਿਸ ਨੂੰ ਆਪਣੀ ਜਮਾਤ ਦੀ ਸਹਿ-ਪਾਠਣ ਦੇ ਨਾਲ ਪਿਆਰ ਹੋ ਜਾਂਦਾ ਹੈ। ਇਹ ਗੀਤ ਗੁਰਨਾਮ ਤੇ ਤਾਨੀਆ ਉੱਤੇ ਫਿਲਮਾਇਆ ਗਿਆ ਹੈ।

YouTube player

ਪਿਆਰ ਦੇ ਰੰਗਾਂ ਨਾਲ ਭਰੇ ਗੀਤ ਦੇ ਬੋਲ ਜਾਨੀ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਬੀ ਪਰਾਕ ਨੇ ਹੀ ਦਿੱਤਾ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। ਜੇ ਗੱਲ ਕਰੀਏ ਲੇਖ਼ ਫ਼ਿਲਮ ਦੀ ਤਾਂ ਇਹ ਸਕੂਲ ਪੜ੍ਹਦੇ ਮੁੰਡੇ-ਕੁੜੀ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰੇਗੀ। ਇਸ ਫ਼ਿਲਮ ਦੇ ਕਿਰਦਾਰਾਂ ਦੇ ਲਈ ਗੁਰਨਾਮ ਭੁੱਲਰ ਅਤੇ ਤਾਨੀਆ ਨੇ ਆਪੋ ਆਪਣਾ ਵਜ਼ਨ ਵਧਾਇਆ ਸੀ, ਜੋ ਕਿ ਦੋਵਾਂ ਦੇ ਲਈ ਬਹੁਤ ਵੱਡੇ ਚੈਲੇਂਜ ਰਿਹਾ ਸੀ। ਇਸ ਫ਼ਿਲਮ ਦੀ ਕਹਾਣੀ,ਸਕਰੀਨ ਪਲੇਅ ਅਤੇ ਡਾਇਲੌਗ ਜਗਦੀਪ ਸਿੱਧੂ ਨੇ ਲਿਖੇ ਹਨ । ਡਾਇਰੈਕਟਰ ਮਨਵੀਰ ਬਰਾੜ ਵੱਲੋਂ ਡਾਇਰੈਕਟਰ ਕੀਤੀ ਇਹ ਫ਼ਿਲਮ ਇੱਕ ਅਪ੍ਰੈਲ ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...