August 26, 2026, 1:08 am
----------- Advertisement -----------
HomeNewsEntertainmentਫ਼ਿਲਮ ‘ਲੇਖ਼’ ਦਾ ਦੂਜਾ ਗੀਤ ‘BEWAFAI KAR GAYA’ ਹੋਇਆ ਰਿਲੀਜ਼,ਦੇਖੋ ਵੀਡੀਓ

ਫ਼ਿਲਮ ‘ਲੇਖ਼’ ਦਾ ਦੂਜਾ ਗੀਤ ‘BEWAFAI KAR GAYA’ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਜਗਦੀਪ ਸਿੱਧੂ ਦੀ ਲਿਖੀ ਫ਼ਿਲਮ ਲੇਖ਼ LEKH ਜਿਸ ਦਾ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸੀ। ਜੀ ਹਾਂ ਇਹ ਫ਼ਿਲਮ ਬਹੁਤ ਜਲਦ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਜਿਸ ਕਰਕੇ ਲੇਖ਼ ਫ਼ਿਲਮ ਦੀ ਸਟਾਰ ਕਾਸਟ ਬਹੁਤ ਹੀ ਉਤਸੁਕ ਹੈ ਅਤੇ ਪ੍ਰਸ਼ੰਸਕ ਵੀ ਇਸ ਫ਼ਿਲਮ ਨੂੰ ਦੇਖਣ ਲਈ ਬਹੁਤ ਉਤਸ਼ਾਹਿਤ ਨੇ। ‘ਲੇਖ਼’ LEKH ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟ੍ਰੇਲਰ ਨੂੰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਕੀਤਾ ਹੈ। ਜਿਸ ਤੋਂ ਬਾਅਦ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਫ਼ਿਲਮ ਦਾ ਦੂਜਾ ਗੀਤ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ‘ਬੇਵਫਾਈ ਕਰ ਗਿਆ’ ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਸੈਡ ਜ਼ੌਨਰ ਦਾ ਹੈ, ਜਿਸ ਨੂੰ ਬੀ ਪਰਾਕ ਨੇ ਗਾਇਆ ਹੈ।

YouTube player

ਇਸ ਗੀਤ ਦੇ ਬੋਲ ਜਾਨੀ ਨੇ ਲਿਖਿਆ ਹੈ ਤੇ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ । ਇਸ ਗੀਤ ਨੂੰ ਰਾਜਵੀਰ ਯਾਨੀਕਿ ਗੁਰਨਾਮ ਭੁੱਲਰ ਅਤੇ ਰੌਣਕ ਯਾਨੀਕਿ ਤਾਨੀਆ ਉੱਤੇ ਫਿਲਮਾਇਆ ਗਿਆ ਹੈ। ਗੀਤ ਚ ਦੋਵਾਂ ਦੇ ਪਿਆਰ ਅਤੇ ਪਿਆਰ ‘ਚ ਜੁਦਾ ਹੋਣ ਦੀ ਦਾਸਤਾਨ ਨੂੰ ਬਿਆਨ ਕੀਤਾ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜੇ ਗੱਲ ਕਰੀਏ ਲੇਖ਼ ਫ਼ਿਲਮ ਦੀ ਤਾਂ ਇਹ ਸਕੂਲ ਪੜ੍ਹਦੇ ਮੁੰਡੇ-ਕੁੜੀ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰੇਗੀ। ਇਸ ਫ਼ਿਲਮ ਦੇ ਕਿਰਦਾਰਾਂ ਦੇ ਲਈ ਗੁਰਨਾਮ ਭੁੱਲਰ ਅਤੇ ਤਾਨੀਆ ਨੇ ਆਪੋ ਆਪਣਾ ਵਜ਼ਨ ਵਧਾਇਆ ਸੀ, ਜੋ ਕਿ ਦੋਵਾਂ ਦੇ ਲਈ ਬਹੁਤ ਵੱਡੇ ਚੈਲੇਂਜ ਰਿਹਾ ਸੀ। ਇਸ ਫ਼ਿਲਮ ਦੀ ਕਹਾਣੀ,ਸਕਰੀਨ ਪਲੇਅ ਅਤੇ ਡਾਇਲੌਗ ਜਗਦੀਪ ਸਿੱਧੂ ਨੇ ਲਿਖੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...