June 15, 2026, 8:03 am
----------- Advertisement -----------
HomeNewsEntertainmentਪਤੀ ਸ਼੍ਰੀਰਾਮ ਨੇ 'ਤੰਮਾ ਤੰਮਾ' 'ਤੇ ਮਾਧੁਰੀ ਦੀਕਸ਼ਿਤ ਨਾਲ ਕੀਤਾ ਬ੍ਰੇਕ ਡਾਂਸ,...

ਪਤੀ ਸ਼੍ਰੀਰਾਮ ਨੇ ‘ਤੰਮਾ ਤੰਮਾ’ ‘ਤੇ ਮਾਧੁਰੀ ਦੀਕਸ਼ਿਤ ਨਾਲ ਕੀਤਾ ਬ੍ਰੇਕ ਡਾਂਸ, ਤਾਂ ਲੋਕਾਂ ਨੇ ਕਿਹਾ …..

Published on

----------- Advertisement -----------

ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਅਭਿਨੇਤਰੀਆਂ ‘ਚੋਂ ਇਕ ਰਹੀ ਮਾਧੁਰੀ ਦੀਕਸ਼ਿਤ ਭਾਵੇਂ ਹੀ ਹੁਣ ਫਿਲਮਾਂ ‘ਚ ਜ਼ਿਆਦਾ ਐਕਟਿਵ ਨਹੀਂ ਹੈ ਪਰ ਹਮੇਸ਼ਾ ਚਰਚਾ ‘ਚ ਰਹਿੰਦੀ ਹੈ। ਮਾਧੁਰੀ ਦੀਕਸ਼ਿਤ ਅਕਸਰ ਟੀਵੀ ‘ਤੇ ਨਜ਼ਰ ਆਉਂਦੀ ਹੈ ਅਤੇ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹੁਣ ਮਾਧੁਰੀ ਅਤੇ ਉਨ੍ਹਾਂ ਦੇ ਪਤੀ ਸ਼੍ਰੀਰਾਮ ਨੇਨੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ।

ਇਸ ਵੀਡੀਓ ‘ਚ ਸ਼੍ਰੀਰਾਮ ਨੇਨੇ ਅਤੇ ਮਾਧੁਰੀ ‘ਬਦਰੀਨਾਥ ਕੀ ਦੁਲਹਨੀਆ’ ਦੇ ਗੀਤ ‘ਤੰਮਾ ਤੰਮਾ ਅਗੇਨ’ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਮਾਧੁਰੀ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਪਸੰਦ ਅਤੇ ਸ਼ੇਅਰ ਕਰ ਰਹੇ ਹਨ, ਜੋ ਇੰਸਟਾਗ੍ਰਾਮ ‘ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸ਼ਨੀਵਾਰ ਨੂੰ ਸ਼੍ਰੀ ਰਾਮ ਨੇਨੇ ਦੇ ਜਨਮ ਦਿਨ ਦੀ ਪਾਰਟੀ ਦਾ ਦੱਸਿਆ ਜਾ ਰਿਹਾ ਹੈ। ਨਿਰਦੇਸ਼ਕ ਅਤੇ ਕੋਰੀਓਗ੍ਰਾਫਰ ਫਰਾਹ ਖਾਨ ਨੇ ਇਸ ਵੀਡੀਓ ਨੂੰ ਪਸੰਦ ਕੀਤਾ ਅਤੇ ਟਿੱਪਣੀ ਕੀਤੀ, ‘ਹੈਪੀ ਬਰਥਡੇ ਰਾਮ।

ਦੱਸ ਦੇਈਏ ਕਿ ਮਾਧੁਰੀ ਦੀਕਸ਼ਿਤ ਅਤੇ ਸ਼੍ਰੀਰਾਮ ਨੇਨੇ ਦਾ ਵਿਆਹ 1999 ਵਿੱਚ ਹੋਇਆ ਸੀ। ਸ਼੍ਰੀਰਾਮ ਪੇਸ਼ੇ ਤੋਂ ਡਾਕਟਰ ਹੈ ਅਤੇ ਅਮਰੀਕਾ ਵਿੱਚ ਰਹਿੰਦਾ ਹੈ। ਵਿਆਹ ਤੋਂ ਬਾਅਦ ਮਾਧੁਰੀ ਨੇ ਵੀ ਐਕਟਿੰਗ ਛੱਡ ਦਿੱਤੀ ਅਤੇ ਅਮਰੀਕਾ ‘ਚ ਰਹਿਣ ਲੱਗ ਪਈ। ਹਾਲਾਂਕਿ, ਹੁਣ ਮਾਧੁਰੀ ਅਤੇ ਸ਼੍ਰੀਰਾਮ ਆਪਣੇ ਬੱਚਿਆਂ ਨਾਲ ਭਾਰਤ ਵਿੱਚ ਸੈਟਲ ਹੋ ਗਏ ਹਨ। ਮਾਧੁਰੀ ਨੇ ਸਾਲ 2007 ‘ਚ ਫਿਲਮ ‘ਆਜਾ ਨਚਲੇ’ ਨਾਲ ਬਾਲੀਵੁੱਡ ‘ਚ ਵਾਪਸੀ ਕੀਤੀ ਸੀ। ਇਸ ਤੋਂ ਬਾਅਦ ਉਹ ‘ਗੁਲਾਬ ਗੈਂਗ’, ‘ਯੇ ਜਵਾਨੀ ਹੈ ਦੀਵਾਨੀ’, ‘ਕਲੰਕ’ ਅਤੇ ‘ਟੋਟਲ ਧਮਾਲ’ ਵਰਗੀਆਂ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...