August 22, 2026, 3:41 am
----------- Advertisement -----------
HomeNewsEntertainmentਮੁੰਬਈ 'ਚ ਮਾਧੁਰੀ ਦੀਕਸ਼ਿਤ ਨੇ ਲਿਆ ਨਵਾਂ ਘਰ ,ਕਿਰਾਇਆ ਸੁਣ ਉੱਡ ਜਾਣਗੇ...

ਮੁੰਬਈ ‘ਚ ਮਾਧੁਰੀ ਦੀਕਸ਼ਿਤ ਨੇ ਲਿਆ ਨਵਾਂ ਘਰ ,ਕਿਰਾਇਆ ਸੁਣ ਉੱਡ ਜਾਣਗੇ ਹੋਸ਼

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਮਾਧੁਰੀ ਦੀਕਸ਼ਿਤ ਨਾ ਸਿਰਫ ਆਪਣੀ ਖੂਬਸੂਰਤੀ ਲਈ ਜਾਣੀ ਜਾਂਦੀ ਹੈ, ਬਲਕਿ ਅਭਿਨੇਤਰੀ ਦੀ ਜੀਵਨ ਸ਼ੈਲੀ ਵੀ ਲੋਕਾਂ ਦੁਆਰਾ ਪਸੰਦ ਕੀਤੀ ਜਾਂਦੀ ਹੈ। ਬਾਲੀਵੁੱਡ ਦੇ ਕਈ ਸਿਤਾਰੇ ਅਜਿਹੇ ਹਨ ਜੋ ਆਪਣੇ ਘਰ ਅਤੇ ਇਸ ਦੀ ਕੀਮਤ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਇਸ ਕੜੀ ‘ਚ ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ ਆਪਣੇ ਘਰ ਨੂੰ ਲੈ ਕੇ ਚਰਚਾ ‘ਚ ਹੈ, ਕਿਉਂਕਿ ਇਸ ਦਾ ਕਿਰਾਇਆ ਸੁਣ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਮਾਧੁਰੀ ਦੀਕਸ਼ਿਤ ਮੁੰਬਈ ਦੇ ਵਰਲੀ ਇਲਾਕੇ ‘ਚ ਰਹਿੰਦੀ ਹੈ। ਇੱਥੇ ਉਨ੍ਹਾਂ ਦਾ ਸੀ ਫੇਸ ਅਪਾਰਟਮੈਂਟ ਹੈ, ਇਸ ਅਪਾਰਟਮੈਂਟ ਦੇ ਕਿਰਾਏ ਦਾ ਖੁਲਾਸਾ ਹੋਇਆ ਹੈ।

ਮਾਧੁਰੀ ਦੀਕਸ਼ਿਤ ਆਪਣੇ ਵਰਲੀ ਅਪਾਰਟਮੈਂਟ ਲਈ ਲੱਖਾਂ ਰੁਪਏ ਮਹੀਨੇ ਦਾ ਕਿਰਾਇਆ ਅਦਾ ਕਰਦੀ ਹੈ। ਮਾਧੁਰੀ ਦੀਕਸ਼ਿਤ ਆਪਣੇ ਅਪਾਰਟਮੈਂਟ ਲਈ 12.5 ਲੱਖ ਰੁਪਏ ਪ੍ਰਤੀ ਮਹੀਨਾ ਅਦਾ ਕਰਦੀ ਹੈ। ਖਬਰਾਂ ਮੁਤਾਬਕ ਅਭਿਨੇਤਰੀ ਦੀ ਇਹ ਜਾਇਦਾਦ ਵਰਲੀ ਸਥਿਤ ਬਿਡਿੰਗ ਇੰਡੀਆਬੁਲਸ ਬਲੂ ਦੀ 29ਵੀਂ ਮੰਜ਼ਿਲ ‘ਤੇ ਹੈ, ਜਿਸ ਨੂੰ ਉਸ ਨੇ ਕਿਰਾਏ ‘ਤੇ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਰਲੀ ਮੁੰਬਈ ਦੇ ਸਭ ਤੋਂ ਪੌਸ਼ ਖੇਤਰਾਂ ਵਿੱਚੋਂ ਇੱਕ ਹੈ ਜਿੱਥੇ ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ, ਰਣਵੀਰ ਸਿੰਘ, ਦੀਪਿਕਾ ਪਾਦੂਕੋਣ, ਰੋਹਿਤ ਸ਼ਰਮਾ ਅਤੇ ਯੁਵਰਾਜ ਸਿੰਘ ਵਰਗੀਆਂ ਮਸ਼ਹੂਰ ਹਸਤੀਆਂ ਰਹਿੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਵਾਜਾਈ ਰੋਕਣ ਵਾਲੇ ਕਈ ਸਿੱਖ ਆਗੂ ਪੁਲੀਸ ਨੇ ਹਿਰਾਸਤ ਵਿੱਚ ਲਏ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਰੋਡ ਗੋਲਡਨ ਗੇਟ ’ਤੇ...

ਸੰਸਦ ਮੈਂਬਰ ਗੁਰਜੀਤ ਔਜਲਾ ਦੇ ਰਿਸ਼ਤੇਦਾਰ ਦੇ ਘਰ ਗ੍ਰੇਨੇਡ ਹਮਲਾ; ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸਰਹੱਦੀ ਪਿੰਡ ਜੱਟਾ ਦੇ ਇੱਕ ਘਰ ਉੱਪਰ ਗ੍ਰੇਨੇਡ ਹਮਲਾ...

ਕੌਮੀ ਇਨਸਾਫ਼ ਮੋਰਚੇ ਦੇ ਹੱਕ ‘ਚ ਬੋਲੇ ਜਸਬੀਰ ਜੱਸੀ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਭਗਵੰਤ ਮਾਨ ਦੇ ਸਤੌਜ ਤੋਂ ਮੁੱਖ ਮੰਤਰੀ ਬਣਨ ਤਕ ਦੇ ਸਫਰ ਬਾਰੇ ਫਿਲਮ 30 ਨੂੰ ਹੋਵੇਗੀ ਰਿਲੀਜ਼

ਡਿਸਕਵਰੀ ਚੈਨਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ...

ਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet Singh ਦੀ ਹੱਤਿਆ

 ਇਲਾਕੇ ਦੇ ਪਿੰਡ ਬੂਹ ਹਥਾੜ ਅੰਦਰ ਕਤਲ ਕੇਸ ਦੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੋਟ...

ਚੰਡੀਗੜ੍ਹ ‘ਚ ਨਹੀਂ ਲੱਗੇਗਾ ਮੁਫ਼ਤ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਵੀਡੀਓ ਜਾਰੀ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ ਦੇ ਸੈਕਟਰ-10 ਅਤੇ ਸੈਕਟਰ-7 ਵਿੱਚ ਅੱਜ ਮੁਫ਼ਤ ਪੈਟਰੋਲ ਵੰਡਣ ਦਾ ਲੰਗਰ ਨਹੀਂ ਲਗਾਇਆ...

ਮੋਹਾਲੀ ਦੇ ਐਰੋਸਿਟੀ ‘ਚ ਵਾਪਰਿਆ ਹਾਦਸਾ, ਮਿੱਟੀ ਦੀ ਵੱਡੀ ਢਿਗ ਡਿੱਗੀ, ਮਲਬੇ ਹੇਠਾਂ ਆਉਣ ਨਾਲ 2 ਮਜ਼ਦੂਰਾਂ ਦੀ ਮੌਤ

ਬੀਤੀ ਰਾਤ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਜਿਥੇ ਨਿਰਮਾਣ ਅਧੀਨ ਹਸਪਤਾਲ...

ਵੱਖ-ਵੱਖ ਸ਼ਹਿਰਾਂ ‘ਚ ‘ਪੰਜਾਬ ਬੰਦ’ ਦਾ ਦਿਖ ਰਿਹਾ ਅਸਰ, ਬਾਜ਼ਾਰ ਤੇ ਦੁਕਾਨਾਂ ਮੁਕੰਮਲ ਬੰਦ, ਭਾਰੀ ਪੁਲਿਸ ਫੋਰਸ ਤਾਇਨਾਤ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਉਪ ਰਾਜਪਾਲ ਨੂੰ ਉੱਜ ਨਦੀ ‘ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...