August 4, 2026, 12:41 pm
----------- Advertisement -----------
HomeNewsBreaking Newsਮਾਧੁਰੀ ਦੀਕਸ਼ਿਤ ਦੀ ਮਾਂ Snehlata Dixit ਦਾ ਦਿਹਾਂਤ, ਅੱਜ ਮੁੰਬਈ 'ਚ ਹੋਵੇਗਾ...

ਮਾਧੁਰੀ ਦੀਕਸ਼ਿਤ ਦੀ ਮਾਂ Snehlata Dixit ਦਾ ਦਿਹਾਂਤ, ਅੱਜ ਮੁੰਬਈ ‘ਚ ਹੋਵੇਗਾ ਅੰਤਿਮ ਸਸਕਾਰ

Published on

----------- Advertisement -----------

ਸਤੀਸ਼ ਕੌਸ਼ਿਕ ਦੀ ਮੌਤ ਤੋਂ ਬਾਅਦ ਬਾਲੀਵੁੱਡ ਤੋਂ ਇੱਕ ਹੋਰ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਾਧੁਰੀ ਦੀ ਮਾਂ ਸਨੇਹਲਤਾ ਦੇਸ਼ਮੁਖ ਦਾ ਦਿਹਾਂਤ ਹੋ ਗਿਆ ਹੈ। ਮਾਂ ਦੀ ਮੌਤ ਤੋਂ ਬਾਅਦ ਮਾਧੁਰੀ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਖਬਰਾਂ ਮੁਤਾਬਕ ਮਾਧੁਰੀ ਦੀਕਸ਼ਿਤ ਦੀ ਮਾਂ ਦਾ ਅੱਜ ਯਾਨੀ 12 ਮਾਰਚ 2023 ਨੂੰ ਸਵੇਰੇ 8.40 ਵਜੇ ਦੇ ਕਰੀਬ ਮੌਤ ਹੋ ਗਈ। ਅਦਾਕਾਰਾ ਦੀ ਮਾਂ ਦੀ ਉਮਰ 91 ਸਾਲ ਸੀ। ਉਨ੍ਹਾਂ ਦੀ ਮਾਤਾ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਕਰੀਬ 3 ਜਾਂ 4 ਵਜੇ ਮੁੰਬਈ ਦੇ ਵਰਲੀ ਵਿੱਚ ਕੀਤਾ ਜਾਵੇਗਾ। ਮਾਧੁਰੀ ਦੀਕਸ਼ਿਤ ਆਪਣੀ ਮਾਂ ਦੇ ਬਹੁਤ ਕਰੀਬ ਸੀ। ਅਜਿਹੇ ‘ਚ ਮਾਂ ਦੇ ਜਾਣ ਕਾਰਨ ਉਹ ਬਹੁਤ ਦੁਖੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...