September 10, 2026, 11:28 pm
----------- Advertisement -----------
HomeNewsEntertainment‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਫ਼ਿਲਮ ਦਾ ਟਾਈਟਲ ਟਰੈਕ ਹੋਇਆ ਰਿਲੀਜ਼...

‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਫ਼ਿਲਮ ਦਾ ਟਾਈਟਲ ਟਰੈਕ ਹੋਇਆ ਰਿਲੀਜ਼ ,ਦੇਖੋ ਵੀਡੀਓ

Published on

----------- Advertisement -----------

ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਆਪਣੀ ਆਉਣ ਵਾਲੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਨੂੰ ਲੈ ਕੇ ਕਾਫੀ ਉਤਸੁਕ ਨੇ। ਦਰਸ਼ਕਾਂ ‘ਚ ਉਤਸੁਕਤਾ ਨੂੰ ਵਧਾਉਂਦੇ ਹੋਏ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦਾ ਟਾਈਟਲ ਟਰੈਕ ਰਿਲੀਜ਼ ਹੋ ਚੁੱਕਿਆ ਹੈ। ਜੀ ਹਾਂ ਦਰਸ਼ਕਾਂ ਦੇ ਮਨੋਰੰਜਨ ‘ਚ ਗੁਰਨਾਮ ਤੇ ਸੋਨਮ ਕੋਈ ਕਮੀ ਨਹੀਂ ਰੱਖ ਰਹੇ ਹਨ । ਫ਼ਿਲਮ ਦੇ ਸ਼ਾਨਦਾਰ ਟੀਜ਼ਰ ਤੋਂ ਬਾਅਦ ਫ਼ਿਲਮ ਦਾ ਟਾਈਟਲ ਟਰੈਕ ਵੀ ਰਿਲੀਜ਼ ਕਰ ਦਿੱਤਾ ਹੈ। ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਗੀਤ ਨੂੰ ਗੁਰਨਾਮ ਭੁੱਲਰ ਨੇ ਹੀ ਗਾਇਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਮੁਟਿਆਰ ਦੇ ਪੱਖ ਤੋਂ ਹੀ ਗਾਇਆ ਹੈ।

YouTube player

ਗਾਣੇ ਦੇ ਵੀਡੀਓ ‘ਚ ਦੋਵੇਂ ਸਾਈਲਿਸ਼ ਵੈਡਿੰਗ ਵਾਲੇ ਆਊਟਫਿੱਟਸ ‘ਚ ਨਜ਼ਰ ਆ ਰਹੇ ਨੇ। ਸੋਨਮ ਨੇ ਹਰੇ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਤੇ ਗੁਰਨਾਮ ਵ੍ਹਾਈਟ ਰੰਗ ਦੀ ਸਟਾਈਲਿਸ਼ ਸ਼ੈਰਵਾਨੀ ‘ਚ ਨਜ਼ਰ ਆ ਰਹੇ ਨੇ। ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਫ਼ਿਲਮ 4 ਮਾਰਚ ਨੂੰ ਦਰਸ਼ਕਾਂ ਦੇ ਸਨਮੁੱਖ ਹੋਣਗੇ। ਰੁਪਿੰਦਰ ਇੰਦਰਜੀਤ ਵੱਲੋਂ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦੀ ਕਹਾਣੀ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਇਸ ਫ਼ਿਲਮ ‘ਚ ਸੋਨਮ ਤੇ ਗੁਰਨਾਮ ਤੋਂ ਇਲਾਵਾ ਰੁਪਿੰਦਰ ਰੂਪੀ, Garry Vander, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਗੁੱਡੀਆਂ ਪਟੋਲੇ ਫ਼ਿਲਮ ‘ਚ ਇਕੱਠੇ ਨਜ਼ਰ ਆ ਚੁੱਕੇ ਨੇ। ਦਰਸ਼ਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...