August 27, 2026, 1:40 am
----------- Advertisement -----------
HomeNewsEntertainmentKGF-3 ਦੇ ਨਿਰਮਾਤਾਵਾਂ ਨੇ ਜਾਰੀ ਕੀਤਾ ਨਵਾਂ ਅਪਡੇਟ, ਕਿਹਾ- ਧਮਾਕੇ ਨਾਲ ਕੀਤੀ...

KGF-3 ਦੇ ਨਿਰਮਾਤਾਵਾਂ ਨੇ ਜਾਰੀ ਕੀਤਾ ਨਵਾਂ ਅਪਡੇਟ, ਕਿਹਾ- ਧਮਾਕੇ ਨਾਲ ਕੀਤੀ ਜਾਵੇਗੀ ਨਵੀਂ ਸ਼ੁਰੂਆਤ

Published on

----------- Advertisement -----------

ਸਾਊਥ ਦੇ ਸੁਪਰਸਟਾਰ ਯਸ਼ ਦੀ ਫਿਲਮ ‘ਕੇਜੀਐਫ ਚੈਪਟਰ-2’ ਬਾਕਸ ਆਫਿਸ ‘ਤੇ ਰਿਕਾਰਡ ਤੋੜ ਕਮਾਈ ਕਰ ਰਹੀ ਹੈ। ਇਹ ਫਿਲਮ 14 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ, ਜਿਸ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 1000 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ ਅਤੇ ਹਿੰਦੀ ਸੰਸਕਰਣ ‘ਚ ਵੀ ਫਿਲਮ ਨੇ 400 ਕਰੋੜ ਦਾ ਅੰਕੜਾ ਛੂਹ ਲਿਆ ਹੈ। ਫਿਲਮ ਸਕ੍ਰੀਨ ‘ਤੇ ਲਗਾਤਾਰ ਧਮਾਕੇਦਾਰ ਕਮਾਈ ਕਰ ਰਹੀ ਹੈ ਅਤੇ ਯਸ਼ ਦੇ ਪ੍ਰਸ਼ੰਸਕ ਉਸ ਦੇ ਦੀਵਾਨੇ ਹੋ ਰਹੇ ਹਨ। ‘KGF 2’ ਦੀ ਸਫਲਤਾ ਤੋਂ ਬਾਅਦ, ਪ੍ਰਸ਼ੰਸਕ ਹੁਣ ਇਸ ਦੇ ਅਗਲੇ ਭਾਗ ਯਾਨੀ ‘KGF ਚੈਪਟਰ 3’ ਦਾ ਇੰਤਜ਼ਾਰ ਕਰ ਰਹੇ ਹਨ।

ਅਜਿਹੇ ‘ਚ ਹੁਣ ਫਿਲਮ ਦੇ ਨਿਰਮਾਤਾ ਤੀਜੇ ਪਾਰਟ ਨੂੰ ਲੈ ਕੇ ਵੱਡਾ ਅਪਡੇਟ ਲੈ ਕੇ ਆਏ ਹਨ, ਜਿਸ ‘ਚ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਵਾਲੀ ਹੈ। ਦਰਅਸਲ, ਐਗਜ਼ੀਕਿਊਟਿਵ ਪ੍ਰੋਡਿਊਸਰ ਕਾਰਤਿਕ ਗੌੜਾ ਨੇ ਟਵਿੱਟਰ ‘ਤੇ ਇਕ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ, ‘ਇਧਰ-ਉਧਰ ਚੱਲ ਰਹੀਆਂ ਖਬਰਾਂ ਸਿਰਫ ਅਫਵਾਹ ਹਨ। ਸਾਡੇ ਸਾਹਮਣੇ ਬਹੁਤ ਸਾਰੇ ਪ੍ਰੋਜੈਕਟ ਹਨ ਅਤੇ ਅਸੀਂ ਇੰਨੀ ਜਲਦੀ KGF-3 ਸ਼ੁਰੂ ਨਹੀਂ ਕਰਾਂਗੇ। ਜਦੋਂ ਵੀ ਅਸੀਂ ਇਸ ਫਿਲਮ ਨੂੰ ਸ਼ੁਰੂ ਕਰਦੇ ਹਾਂ, ਇਹ ਵੱਡੇ ਧਮਾਕੇ ਨਾਲ ਹੋਵੇਗੀ।

ਫਿਲਮ ‘ਕੇਜੀਐਫ 2’ ‘ਚ ਯਸ਼ ਦੇ ਨਾਲ ਸੰਜੇ ਦੱਤ, ਰਵੀਨਾ ਟੰਡਨ, ਸ਼੍ਰੀਨਿਧੀ ਸ਼ੈੱਟੀ ਅਤੇ ਪ੍ਰਕਾਸ਼ ਰਾਜ ਅਹਿਮ ਭੂਮਿਕਾਵਾਂ ‘ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ, ਇਹ ਫਿਲਮ 27 ਮਈ 2022 ਤੋਂ OTT ਪਲੇਟਫਾਰਮ ‘ਤੇ ਸਟ੍ਰੀਮ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਫਿਲਮ ਦੀ ਡੀਲ 320 ਕਰੋੜ ਰੁਪਏ ‘ਚ ਹੋਈ ਹੈ, ਜੋ ਕਿ ਇਕ ਨਵਾਂ ਰਿਕਾਰਡ ਹੈ। ਇਸ ਦੇ ਨਾਲ ਹੀ ਹੁਣ ਤੱਕ ਕਿਸੇ ਵੀ ਫਿਲਮ ਦੇ ਡਿਜੀਟਲ ਰਾਈਟਸ ਇੰਨੇ ਮਹਿੰਗੇ ਨਹੀਂ ਵਿਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...