November 7, 2026, 2:16 am
----------- Advertisement -----------
HomeNewsEntertainmentਬੁਆਏਫ੍ਰੈਂਡ ਅਰਜੁਨ ਕਪੂਰ ਨਾਲ ਡਿਨਰ ਡੇਟ 'ਤੇ ਨਿਕਲੀ ਮਲਾਇਕਾ ਅਰੋੜਾ, ਦੇਖੋ ਵਾਇਰਲ...

ਬੁਆਏਫ੍ਰੈਂਡ ਅਰਜੁਨ ਕਪੂਰ ਨਾਲ ਡਿਨਰ ਡੇਟ ‘ਤੇ ਨਿਕਲੀ ਮਲਾਇਕਾ ਅਰੋੜਾ, ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਬਾਲੀਵੁੱਡ ਦੀ ਪਾਵਰ ਕਪਲ ਬਣ ਚੁੱਕੇ ਹਨ। ਫੈਨਜ਼ ਦੋਵਾਂ ਦੀ ਕਿਊਟ ਕੈਮਿਸਟਰੀ ਨੂੰ ਕਾਫੀ ਪਸੰਦ ਕਰਦੇ ਹਨ। ਮਲਾਇਕਾ-ਅਰਜੁਨ ਵੀ ਇਕ-ਦੂਜੇ ਨਾਲ ਕੁਆਲਿਟੀ ਟਾਈਮ ਬਿਤਾਉਣ ਦਾ ਇਕ ਵੀ ਮੌਕਾ ਨਹੀਂ ਛੱਡਦੇ। ਬੀਤੀ ਰਾਤ ਵੀ ਦੋਵਾਂ ਨੂੰ ਇਕੱਠੇ ਸਮਾਂ ਬਿਤਾਉਂਦੇ ਦੇਖਿਆ ਗਿਆ। ਮਲਾਇਕਾ ਅਰੋੜਾ ਸ਼ਨੀਵਾਰ ਰਾਤ ਆਪਣੇ ਬੁਆਏਫ੍ਰੈਂਡ ਅਰਜੁਨ ਕਪੂਰ ਨਾਲ ਡਿਨਰ ਡੇਟ ‘ਤੇ ਬਾਹਰ ਗਈ ਸੀ। ਇਸ ਮੌਕੇ ਅਰਜੁਨ ਆਪਣੀ ਪ੍ਰੇਮਿਕਾ ਨੂੰ ਪਾਪਰਾਜ਼ੀ ਤੋਂ ਬਚਾਉਂਦੇ ਹੋਏ ਨਜ਼ਰ ਆਏ। ਅਸਲ ‘ਚ ਮਲਾਇਕਾ ਅਤੇ ਅਰਜੁਨ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਦੋਵੇਂ ਇਕੱਠੇ ਕਾਫੀ ਕਿਊਟ ਲੱਗ ਰਹੇ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਇਕ ਰੈਸਟੋਰੈਂਟ ‘ਚੋਂ ਬਾਹਰ ਆ ਰਹੇ ਹਨ।

ਇਸ ਦੌਰਾਨ ਦੋਵੇਂ ਬਲੈਕ ਆਊਟਫਿਟਸ ‘ਚ ਨਜ਼ਰ ਆ ਰਹੇ ਹਨ। ਅਦਾਕਾਰਾ ਨੇ ਨਿਊਡ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਦੂਜੇ ਪਾਸੇ ਅਰਜੁਨ ਵੀ ਬਲੈਕ ਲੁੱਕ ‘ਚ ਖੂਬਸੂਰਤ ਲੱਗ ਰਹੇ ਸਨ। ਪ੍ਰਸ਼ੰਸਕ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਨੂੰ ਵਿਆਹ ਦੇ ਬੰਧਨ ‘ਚ ਬੱਝਦੇ ਦੇਖਣਾ ਚਾਹੁੰਦੇ ਹਨ। ਦੋਵਾਂ ਨੂੰ ਕਈ ਵਾਰ ਪੁੱਛਿਆ ਗਿਆ ਹੈ ਕਿ ਉਹ ਕਦੋਂ ਵਿਆਹ ਕਰ ਰਹੇ ਹਨ। ਇਸ ਦੌਰਾਨ ਬੀਤੇ ਦਿਨੀਂ ਮਲਾਇਕਾ ਅਰੋੜਾ ਨੇ ਇਕ ਪੋਸਟ ਸ਼ੇਅਰ ਕੀਤੀ, ਜਿਸ ‘ਚ ਅਦਾਕਾਰਾ ਨੇ ਲਿਖਿਆ, ‘ਮੈਂ ਹਾਂ ਕਿਹਾ’। ਇਹ ਪੋਸਟ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਗਈ। ਮੰਨਿਆ ਜਾ ਰਿਹਾ ਸੀ ਕਿ ਮਲਾਇਕਾ ਨੇ ਅਰਜੁਨ ਨੂੰ ਵਿਆਹ ਲਈ ‘ਹਾਂ’ ਕਹਿ ਦਿੱਤਾ ਹੈ। ਪਰ ਅਜਿਹਾ ਨਹੀਂ ਸੀ। ਮਲਾਇਕਾ ਨੇ ਇਹ ਪੋਸਟ ਆਪਣੇ ਆਉਣ ਵਾਲੇ ਸ਼ੋਅ ਲਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...