September 11, 2026, 8:24 am
----------- Advertisement -----------
HomeNewsEntertainmentਇਹ ਖ਼ਾਸ ਚੀਜ਼ ਹੈ ਮਲਾਇਕਾ ਅਰੋੜਾ ਦੀ ਕਮਜ਼ੋਰੀ ,ਅਦਾਕਾਰਾ ਨੇ ਖ਼ੁਦ ਕੀਤਾ...

ਇਹ ਖ਼ਾਸ ਚੀਜ਼ ਹੈ ਮਲਾਇਕਾ ਅਰੋੜਾ ਦੀ ਕਮਜ਼ੋਰੀ ,ਅਦਾਕਾਰਾ ਨੇ ਖ਼ੁਦ ਕੀਤਾ ਖ਼ੁਲਾਸਾ

Published on

----------- Advertisement -----------

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਕਦੇ ਉਹ ਆਪਣੀਆਂ ਗਲੈਮਰਸ ਤਸਵੀਰਾਂ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ ਤਾਂ ਕਦੇ ਆਪਣੇ ਰਿਸ਼ਤੇ ਨੂੰ ਲੈ ਕੇ। ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਵਿਚਕਾਰ ਉਮਰ ਦੇ ਫਰਕ ਨੂੰ ਲੈ ਕੇ ਲੋਕ ਅਕਸਰ ਸਵਾਲ ਪੁੱਛਦੇ ਹਨ ਪਰ ਮਲਾਇਕਾ ਉਨ੍ਹਾਂ ਵੱਲ ਜ਼ਿਆਦਾ ਧਿਆਨ ਨਹੀਂ ਦਿੰਦੀ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ।

ਕਦੇ ਆਪਣੇ ਦੋਸਤਾਂ ਨਾਲ ਪਾਰਟੀ ਦੀਆਂ ਤਸਵੀਰਾਂ ਅਤੇ ਕਦੇ ਕੁਝ। ਇਸ ਦੌਰਾਨ ਮਲਾਇਕਾ ਕਈ ਵਾਰ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਪਸੰਦੀਦਾ ਚੀਜ਼ ਬਾਰੇ ਦੱਸਦੀ ਹੈ। ਅਜਿਹਾ ਹੀ ਕੁਝ ਮਲਾਇਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਪ੍ਰਸ਼ੰਸਕਾਂ ਨੂੰ ਦੱਸਿਆ। ਮਲਾਇਕਾ ਅਰੋੜਾ ਹਾਲ ਹੀ ‘ਚ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਆਪਣੇ ਦੋਸਤਾਂ ਨਾਲ ਲੰਚ ਡੇਟ ‘ਤੇ ਗਈ ਸੀ। ਜਿੱਥੇ ਉਸ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਸ ਦੇ ਨਾਲ ਹੀ ਮਲਾਇਕਾ ਨੇ ਇਕ ਚੀਜ਼ ਦੀ ਫੋਟੋ ਸ਼ੇਅਰ ਕਰਦੇ ਹੋਏ ਆਪਣੀ ਕਮਜ਼ੋਰੀ ਬਾਰੇ ਦੱਸਿਆ। ਮਲਾਇਕਾ ਅਰੋੜਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਬੇਸਨ ਦੇ ਲੱਡੂ ਦੀ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਇਸ ਫੋਟੋ ਨਾਲ ਲਿਖਿਆ- ਮੇਰੀ ਸਭ ਤੋਂ ਵੱਡੀ ਕਮਜ਼ੋਰੀ। ਬੇਸਨ ਦੇ ਲੱਡੂ। ਮਲਾਇਕਾ ਦੀ ਕਮਜ਼ੋਰੀ ਜਾਣ ਕੇ ਉਸ ਦੇ ਪ੍ਰਸ਼ੰਸਕ ਹੈਰਾਨ ਰਹਿ ਗਏ। ਮਲਾਇਕਾ ਆਪਣੇ ਆਪ ਨੂੰ ਖਾਣ ਪੀਣ ਦਾ ਸ਼ੌਕੀਨ ਦੱਸਦੀ ਹੈ। ਉਨ੍ਹਾਂ ਨੂੰ ਖਾਣਾ ਪਕਾਉਣਾ ਬਹੁਤ ਪਸੰਦ ਹੈ। ਖਾਣਾ ਬਣਾਉਂਦੇ ਹੋਏ ਵੀ ਉਹ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...