June 16, 2026, 10:06 pm
----------- Advertisement -----------
HomeNewsEntertainmentਅਪਸਰਾ ਬਣ ਮਲਾਇਕਾ ਅਰੋੜਾ ਨੇ ਵ੍ਹਾਈਟ ਲਹਿੰਗੇ 'ਚ ਢਾਇਆ ਕਹਿਰ ,ਦੇਖੋ ਅਦਾਕਾਰਾ...

ਅਪਸਰਾ ਬਣ ਮਲਾਇਕਾ ਅਰੋੜਾ ਨੇ ਵ੍ਹਾਈਟ ਲਹਿੰਗੇ ‘ਚ ਢਾਇਆ ਕਹਿਰ ,ਦੇਖੋ ਅਦਾਕਾਰਾ ਦੀਆ ਲੇਟੈਸਟ ਤਸਵੀਰਾਂ

Published on

----------- Advertisement -----------

ਮਲਾਇਕਾ ਅਰੋੜਾ ਨੂੰ ਬਾਲੀਵੁੱਡ ਦੀਆਂ ਸਭ ਤੋਂ ਗਲੈਮਰਸ ਸੁੰਦਰੀਆਂ ਵਿੱਚ ਗਿਣਿਆ ਜਾਂਦਾ ਹੈ। ਮਲਾਇਕਾ ਸਮੇਂ-ਸਮੇਂ ‘ਤੇ ਇਹ ਵੀ ਸਾਬਤ ਕਰਦੀ ਹੈ ਕਿ ਉਸ ਨੂੰ ਬਾਲੀਵੁੱਡ ਦੀਆਂ ਸਭ ਤੋਂ ਗਲੈਮਰਸ ਅਭਿਨੇਤਰੀਆਂ ‘ਚ ਕਿਉਂ ਗਿਣਿਆ ਜਾਂਦਾ ਹੈ। 48 ਸਾਲਾ ਮਲਾਇਕਾ ਦਾ ਚਿਹਰਾ ਹੀ ਨਹੀਂ, ਉਸ ਦੀ ਜ਼ਬਰਦਸਤ ਡਰੈਸਿੰਗ ਸੈਂਸ ਤੋਂ ਉਸ ਦੀ ਉਮਰ ਦਾ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੈ। ਸੋਸ਼ਲ ਮੀਡੀਆ ‘ਤੇ ਅਕਸਰ ਮਲਾਇਕਾ ਦੀਆਂ ਜ਼ਬਰਦਸਤ ਤਸਵੀਰਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਇਕ ਵਾਰ ਫਿਰ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਚਿੱਟੇ ਲਹਿੰਗਾ ‘ਚ ਉਨ੍ਹਾਂ ਦੀਆਂ ਸ਼ੇਅਰ ਕੀਤੀਆਂ ਤਸਵੀਰਾਂ ਸੁਰਖੀਆਂ ਬਟੋਰ ਰਹੀਆਂ ਹਨ।

ਡਿਜ਼ਾਈਨਰ ਕੁਨਾਲ ਰਾਵਲ ਅਤੇ ਅਰਪਿਤਾ ਮਹਿਤਾ ਦੀ ਪ੍ਰੀ-ਵੈਡਿੰਗ ਪਾਰਟੀ ‘ਚ ਮਲਾਇਕਾ ਅਰੋੜਾ ਚਿੱਟੇ ਲਹਿੰਗਾ ‘ਚ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆਈ। ਮਨੀਸ਼ ਮਲਹੋਤਰਾ ਦੁਆਰਾ ਡਿਜ਼ਾਈਨ ਕੀਤੇ ਇਸ ਲਹਿੰਗਾ ਨੂੰ ਪਹਿਨ ਕੇ ਮਲਾਇਕਾ ਨੇ ਇਕ ਤੋਂ ਵਧ ਕੇ ਇਕ ਪੋਜ਼ ਦਿੱਤੇ। ਖੂਬਸੂਰਤ ਤਸਵੀਰਾਂ ‘ਚ ਮਲਾਇਕਾ ਪੂਰੀ ਸਲੀਵਜ਼ ਦੇ ਨਾਲ ਸਟਾਈਲਿਸ਼ ਚੋਲੀ ਅਤੇ ਲਹਿੰਗਾ ‘ਚ ਨਜ਼ਰ ਆ ਰਹੀ ਹੈ, ਜਦਕਿ ਉਸ ਨੇ ਦੁਪੱਟਾ ਨਹੀਂ ਪਾਇਆ ਹੋਇਆ ਹੈ। ਮਲਾਇਕਾ ਦੇ ਰਿਲੇਸ਼ਨਸ਼ਿਪ ਸਟੇਟਸ ਦੀ ਗੱਲ ਕਰੀਏ ਤਾਂ ਉਹ ਅਦਾਕਾਰ ਅਰਜੁਨ ਕਪੂਰ ਨਾਲ ਰਿਲੇਸ਼ਨਸ਼ਿਪ ਵਿੱਚ ਹੈ। ਇਸ ਜੋੜੇ ਨੇ ਆਪਣੇ ਰਿਸ਼ਤੇ ਉਤੇ ਮੋਹਰ ਲਗਾ ਦਿੱਤੀ ਹੈ ਅਤੇ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਮੀਡੀਆ ਰਿਪੋਰਟਾਂ ਮੁਤਾਬਕ ਇਹ ਜੋੜਾ ਇਸ ਸਾਲ ਦਸੰਬਰ ਵਿੱਚ ਵਿਆਹ ਕਰ ਸਕਦਾ ਹੈ। ਇਸ ਤੋਂ ਇਲਾਵਾ ਮਲਾਇਕਾ ਸੋਸ਼ਲ ਮੀਡੀਆ ਉਤੇ ਐਕਟਿਵ ਰਹਿੰਦੀ ਹੈ ਅਤੇ ਆਪਣੇ ਅੰਦਾਜ਼ ਤੋਂ ਜਾਣੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...