June 7, 2026, 7:20 pm
----------- Advertisement -----------
HomeNewsEntertainmentਬੋਲਡ ਲੁੱਕ ਨੂੰ ਲੈ ਕੇ ਟ੍ਰੋਲ ਹੋਈ ਮਲਾਇਕਾ ਅਰੋੜਾ, ਯੂਜ਼ਰਸ ਨੇ ਕੀਤੇ...

ਬੋਲਡ ਲੁੱਕ ਨੂੰ ਲੈ ਕੇ ਟ੍ਰੋਲ ਹੋਈ ਮਲਾਇਕਾ ਅਰੋੜਾ, ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਮਲਾਇਕਾ ਅਰੋੜਾ ਇੱਕ ਅਜਿਹੀ ਬੀ-ਟਾਊਨ ਅਦਾਕਾਰਾ ਹੈ ਜਿਸ ਨੇ ਉਮਰ ਨੂੰ ਸਹੀ ਅਰਥਾਂ ਵਿੱਚ ਇੱਕ ਨੰਬਰ ਦੇ ਰੂਪ ਵਿੱਚ ਸਾਬਤ ਕੀਤਾ ਹੈ। ਉਸਨੇ ਆਪਣੇ ਫੈਸ਼ਨ ਸਟੇਟਮੈਂਟ, ਡਰੈਸਿੰਗ ਸੈਂਸ ਅਤੇ ਫਿਟਨੈਸ ਨਾਲ ਪ੍ਰਸ਼ੰਸਕਾਂ ਨੂੰ ਹਮੇਸ਼ਾ ਪ੍ਰਭਾਵਿਤ ਕੀਤਾ ਹੈ। ਹਾਲਾਂਕਿ ਕਈ ਵਾਰ ਉਹ ਆਪਣੇ ਸਟਾਈਲ ਅਤੇ ਫੈਸ਼ਨ ਕਾਰਨ ਟ੍ਰੋਲਰਸ ਦੇ ਨਿਸ਼ਾਨੇ ‘ਤੇ ਵੀ ਆ ਜਾਂਦੀ ਹੈ। 22 ਸਤੰਬਰ 2022 ਨੂੰ, ਮਲਾਇਕਾ ਕਰੀਨਾ ਕਪੂਰ ਖਾਨ ਦੇ 42ਵੇਂ ਜਨਮਦਿਨ ਦੀ ਪਾਰਟੀ ਵਿੱਚ ਪਹੁੰਚੀ, ਜਿਸ ਦੌਰਾਨ ਉਹ ਬਲੈਕ ਬਾਡੀ ਹੱਗਿੰਗ ਡਰੈੱਸ ਵਿੱਚ ਨਜ਼ਰ ਆਈ, ਜਿਸ ਵਿੱਚ ਉਹ ਬਹੁਤ ਗਲੈਮਰਸ ਲੱਗ ਰਹੀ ਸੀ। ਅਭਿਨੇਤਰੀ ਨੇ ਕਾਲੇ ਰੰਗ ਦੇ ਸਟੀਲੇਟੋਜ਼, ਬੰਨ੍ਹੇ ਹੋਏ ਵਾਲਾਂ ਅਤੇ ਨੀਲੇ ਬੈਗ ਨਾਲ ਆਪਣੀ ਦਿੱਖ ਨੂੰ ਪੂਰਾ ਕੀਤਾ।

ਜਿਵੇਂ ਹੀ ਮਲਾਇਕਾ ਦਾ ਇਹ ਵੀਡੀਓ ਸਾਹਮਣੇ ਆਇਆ, ਇਹ ਦੇਖਦੇ ਹੀ ਦੇਖਦੇ ਵਾਇਰਲ ਹੋ ਗਿਆ। ਕੁਝ ਲੋਕਾਂ ਨੇ ਉਸ ਦੇ ਲੁੱਕ ਨੂੰ ਕਾਫੀ ਪਸੰਦ ਕੀਤਾ ਤਾਂ ਕੁਝ ਲੋਕਾਂ ਨੇ ਉਸ ਦੇ ਬੋਲਡ ਲੁੱਕ ਕਾਰਨ ਉਸ ਨੂੰ ਖੂਬ ਟ੍ਰੋਲ ਕੀਤਾ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕਿਸੇ ਨੇ ਉਸ ਦੇ ਚੱਲਣ ਦੇ ਸਟਾਈਲ ਦਾ ਮਜ਼ਾਕ ਉਡਾਇਆ ਤਾਂ ਕਿਸੇ ਨੇ ਉਸ ਦੀ ਡਰੈੱਸ ਦਾ ਮਜ਼ਾਕ ਉਡਾਇਆ। ਇਕ ਯੂਜ਼ਰ ਨੇ ਉਸ ਨੂੰ ‘ਬੋਟੌਕਸ ਸ਼ਾਪ’ ਕਿਹਾ। ਇੱਕ ਟ੍ਰੋਲਰ ਨੇ ਲਿਖਿਆ ਹੈ ਕਿ ਤੁਸੀ ਸਾਹ ਕਿਉਂ ਬੰਦ ਕੀਤਾ ਹੈ, ਜਦਕਿ ਇੱਕ ਟ੍ਰੋਲਰ ਮਲਾਇਕਾ ਨੂੰ ਇੱਕ ਵਾਰ ਸਾਹ ਲੈਣ ਦੀ ਸਲਾਹ ਦਿੰਦੇ ਦਿੱਸੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...