September 5, 2026, 6:51 am
----------- Advertisement -----------
HomeNewsEntertainmentਮਲਾਇਕਾ ਅਰੋੜਾ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ ,ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ

ਮਲਾਇਕਾ ਅਰੋੜਾ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ ,ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਵੀਡੀਓ

Published on

----------- Advertisement -----------

ਹਾਲ ਹੀ ‘ਚ ਮਲਾਇਕਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗਲੈਮਰਸ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਅਭਿਨੇਤਰੀ ਸ਼ਾਹੀ ਨੀਲੇ ਰੰਗ ਦੀ ਹਾਈ-ਥਾਈਟ ਸਲਿਟ ਡਰੈੱਸ ਪਾ ਕੇ ਕੈਮਰੇ ਦੇ ਸਾਹਮਣੇ ਜ਼ਬਰਦਸਤ ਪੋਜ਼ ਦੇ ਰਹੀ ਹੈ। ਵੀਡੀਓ ‘ਚ ਸਨਸੈੱਟ ਦੇ ਬੈਕਗ੍ਰਾਊਂਡ ਅਤੇ ਮਲਾਇਕਾ ਦੀ ਖੂਬਸੂਰਤੀ ਦਾ ਸ਼ਾਨਦਾਰ ਸੁਮੇਲ ਦੇਖਣ ਨੂੰ ਮਿਲਿਆ। ਇਹ ਵੀਡੀਓ ਸਾਹਮਣੇ ਆਉਂਦੇ ਹੀ ਫੈਨਜ਼ ਸੋਸ਼ਲ ਮੀਡੀਆ ‘ਤੇ ਮਲਾਇਕਾ ਦੀ ਖੂਬ ਤਾਰੀਫ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਫੇਵਰੇਟ’ ਜਦਕਿ ਦੂਜੇ ਨੇ ਲਿਖਿਆ, ‘ਬਹੁਤ ਖੂਬਸੂਰਤ’। ਅਜਿਹੇ ਸਾਰੇ ਯੂਜ਼ਰਸ ਮਲਾਇਕਾ ਦੇ ਇਸ ਵੀਡੀਓ ਨੂੰ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ।

ਮਲਾਇਕਾ ਅਰੋੜਾ ਆਪਣੇ ਪਤੀ ਅਰਬਾਜ਼ ਖਾਨ ਤੋਂ ਤਲਾਕ ਲੈ ਚੁੱਕੀ ਹੈ। ਵੱਖ ਹੋਣ ਤੋਂ ਬਾਅਦ ਵੀ ਇਹ ਜੋੜਾ ਅਕਸਰ ਆਪਣੇ ਬੇਟੇ ਨਾਲ ਦੇਖਿਆ ਜਾਂਦਾ ਹੈ। ਇਸ ਦੌਰਾਨ ਮਲਾਇਕਾ ਨੂੰ ਹਾਲ ਹੀ ‘ਚ ਅਰਬਾਜ਼ ਨਾਲ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ, ਜਿਸ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਦੋਵੇਂ ਆਪਣੇ ਬੇਟੇ ਅਰਹਾਨ ਖਾਨ ਨੂੰ ਏਅਰਪੋਰਟ ‘ਤੇ ਛੱਡਣ ਪਹੁੰਚੇ ਸਨ। ਇਸ ਦੌਰਾਨ ਮਲਾਇਕਾ ਆਪਣੇ ਬੇਟੇ ਤੋਂ ਵੱਖ ਹੋਣ ਦੌਰਾਨ ਕਾਫੀ ਭਾਵੁਕ ਵੀ ਨਜ਼ਰ ਆਈ। ਇਸ ਦੇ ਨਾਲ ਹੀ ਬੇਟੇ ਨੂੰ ਛੱਡਣ ਤੋਂ ਬਾਅਦ ਦੋਵੇਂ ਇਕ-ਦੂਜੇ ਨੂੰ ਜੱਫੀ ਪਾ ਕੇ ਆਪਣੀ-ਆਪਣੀ ਕਾਰ ਵਿਚ ਚਲੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...