November 16, 2026, 9:23 pm
----------- Advertisement -----------
HomeNewsEntertainmentਬੈਕਲੈੱਸ ਮਿੰਨੀ ਡਰੈੱਸ 'ਚ ਮਲਾਇਕਾ ਅਰੋੜਾ ਦਾ ਦਿੱਸਿਆ ਸਿਜ਼ਲਿੰਗ ਅਵਤਾਰ,ਦੇਖੋ ਵਾਇਰਲ ਵੀਡੀਓ

ਬੈਕਲੈੱਸ ਮਿੰਨੀ ਡਰੈੱਸ ‘ਚ ਮਲਾਇਕਾ ਅਰੋੜਾ ਦਾ ਦਿੱਸਿਆ ਸਿਜ਼ਲਿੰਗ ਅਵਤਾਰ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਨਵੀਂ ਦਿੱਲੀ: ਮਲਾਇਕਾ ਅਰੋੜਾ ਸੱਚਮੁੱਚ ਇੱਕ ਦੀਵਾ ਹੈ। ਮਲਾਇਕਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਕਿਸ ਮੌਕੇ ‘ਤੇ ਕਿਹੜਾ ਆਊਟਫਿਟ ਸਟਾਈਲਿਸ਼ ਲੁੱਕ ਦੇਵੇਗਾ । ਜਦੋਂ ਫੈਸ਼ਨ ਦੀ ਗੱਲ ਆਉਂਦੀ ਹੈ, ਮਲਾਇਕਾ ਪ੍ਰਯੋਗ ਕਰਨ ਤੋਂ ਨਹੀਂ ਝਿਜਕਦੀ ਹੈ ਅਤੇ ਅਸੀਂ ਸਾਰੇ ਜਾਣਦੇ ਹਾਂ ਕਿ ਉਸਦਾ ਪ੍ਰਯੋਗ ਹਰ ਵਾਰ ਇੱਕ ਨਵਾਂ ਫੈਸ਼ਨ ਰੁਝਾਨ ਤੈਅ ਕਰਦਾ ਹੈ। ਇਕ ਵਾਰ ਫਿਰ ਮਲਾਇਕਾ ਅਰੋੜਾ ਦਾ ਲੇਟੈਸਟ ਕੈਜ਼ੂਅਲ ਲੁੱਕ ਸੋਸ਼ਲ ਮੀਡੀਆ ‘ਤੇ ਸੁਰਖੀਆਂ ‘ਚ ਹੈ। ਫਲੋਰਲ ਪ੍ਰਿੰਟਿਡ ਬੈਕਲੇਸ ਮਿੰਨੀ ਡਰੈੱਸ ‘ਚ ਮਲਾਇਕਾ ਕਾਫੀ ਖੂਬਸੂਰਤ ਅਤੇ ਗਲੈਮਰਸ ਲੱਗ ਰਹੀ ਹੈ। ਅਭਿਨੇਤਰੀ ਦੇ ਇਸ ਸ਼ਾਨਦਾਰ ਲੁੱਕ ਨੇ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ। ਹਾਲ ਹੀ ‘ਚ ਮਲਾਇਕਾ ਅਰੋੜਾ ਨੂੰ ਮੁੰਬਈ ‘ਚ ਆਪਣੇ ਦੋਸਤਾਂ ਨਾਲ ਪਾਰਟੀ ਕਰਦੇ ਦੇਖਿਆ ਗਿਆ।

ਮਲਾਇਕਾ ਨੂੰ ਪਾਰਟੀ ਲਈ ਮੁੰਬਈ ਦੇ ਬਾਂਦਰਾ ਦੇ ਇੱਕ ਰੈਸਟੋਰੈਂਟ ਵਿੱਚ ਦੇਖਿਆ ਗਿਆ। ਹਮੇਸ਼ਾ ਦੀ ਤਰ੍ਹਾਂ ਇੱਥੇ ਮਲਾਇਕਾ ਦਾ ਸਟਾਈਲਿਸ਼ ਅੰਦਾਜ਼ ਦੇਖਣ ਵਾਲੇ ਵੀ ਦੰਗ ਰਹਿ ਗਏ। ਮਲਾਇਕਾ ਦਾ ਇਹ ਲੇਟੈਸਟ ਸੁਪਰ ਗੋਰਜੀਅਸ ਲੁੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਮਲਾਇਕਾ ਪ੍ਰਿੰਟਿਡ ਬੈਕਲੇਸ ਮਿਨੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਮਲਾਇਕਾ ਨੇ ਆਪਣੇ ਲੁੱਕ ਨੂੰ ਸਨੀਕਰਸ ਨਾਲ ਜੋੜਿਆ ਹੈ। ਇਸ ਵੀਡੀਓ ‘ਚ ਮਲਾਇਕਾ ਬਿਨਾਂ ਮੇਕਅੱਪ ਦੇ ਵੀ ਬੇਹੱਦ ਖੂਬਸੂਰਤ ਲੱਗ ਰਹੀ ਹੈ। 48 ਸਾਲ ਦੀ ਉਮਰ ‘ਚ ਮਲਾਇਕਾ ਨੇ ਜਿਸ ਤਰ੍ਹਾਂ ਨਾਲ ਸ਼ਾਰਟ ਡਰੈੱਸ ਕੈਰੀ ਕੀਤੀ ਹੈ, ਉਸ ਨੂੰ ਦੇਖ ਕੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਉਨ੍ਹਾਂ ਦੀ ਉਮਰ ਦਿਨੋਂ-ਦਿਨ ਵਧਣ ਦੀ ਬਜਾਏ ਘਟਦੀ ਜਾ ਰਹੀ ਹੈ। ਸਾਈਡ ਸਲਿੰਗ ਬੈਗ, ਮੈਸੀ ਬਨ ਅਤੇ ਬਲੈਕ ਗੌਗਲਸ ਮਲਾਇਕਾ ਦੀ ਖੂਬਸੂਰਤੀ ਨੂੰ ਹੋਰ ਵਧਾ ਦਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...