September 10, 2026, 10:32 pm
----------- Advertisement -----------
HomeNewsEntertainmentਇਸ ਤਰ੍ਹਾਂ ਖੁਦ ਨੂੰ ਫਿੱਟ ਰੱਖਦੀ ਹੈ ਮਲਾਇਕਾ ਅਰੋੜਾ, ਯੋਗਾ ਕਰਦੇ ਹੋਏ...

ਇਸ ਤਰ੍ਹਾਂ ਖੁਦ ਨੂੰ ਫਿੱਟ ਰੱਖਦੀ ਹੈ ਮਲਾਇਕਾ ਅਰੋੜਾ, ਯੋਗਾ ਕਰਦੇ ਹੋਏ ਸ਼ੇਅਰ ਕੀਤੀ ਵੀਡੀਓ

Published on

----------- Advertisement -----------

ਅੱਜ ਅੰਤਰਰਾਸ਼ਟਰੀ ਯੋਗ ਦਿਵਸ ਹੈ। ਬਾਲੀਵੁੱਡ ‘ਚ ਅਜਿਹੇ ਕਈ ਸਿਤਾਰੇ ਹਨ ਜੋ ਯੋਗਾ ਕਰਦੇ ਹਨ। ਇਸ ਵਿਚ ਮਲਾਇਕਾ ਅਰੋੜਾ, ਸ਼ਿਲਪਾ ਸ਼ੈੱਟੀ, ਕਰੀਨਾ ਕਪੂਰ ਖਾਨ ਵਰਗੀਆਂ ਮਸ਼ਹੂਰ ਹਸਤੀਆਂ ਦੇ ਨਾਂ ਸ਼ਾਮਿਲ ਹਨ, ਜੋ ਯੋਗਾ ਨਾਲ ਆਪਣੇ ਆਪ ਨੂੰ ਫਿੱਟ ਰੱਖਦੇ ਹਨ। ਅੱਜ ਯੋਗ ਦਿਵਸ ‘ਤੇ ਸੈਲੇਬਸ ਵੀਡੀਓ ਸ਼ੇਅਰ ਕਰ ਰਹੇ ਹਨ। ਅਭਿਨੇਤਰੀ ਮਲਾਇਕਾ ਅਰੋੜਾ 47 ਸਾਲ ਦੀ ਹੋ ਗਈ ਹੈ ਪਰ ਆਪਣੀ ਫਿਟਨੈੱਸ ਅਤੇ ਗਲੈਮਰ ਨਾਲ ਉਹ ਨੌਜਵਾਨ ਅਭਿਨੇਤਰੀਆਂ ਨੂੰ ਸਖ਼ਤ ਮੁਕਾਬਲਾ ਦਿੰਦੀ ਹੈ। ਨਾ ਸਿਰਫ ਮਲਾਇਕਾ ਖੁਦ ਯੋਗਾ ਕਰਦੀ ਹੈ, ਉਹ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਦੀ ਵੀ ਨਜ਼ਰ ਆ ਰਹੀ ਹੈ।

ਹਾਲਾਂਕਿ, ਯੋਗਾ ਕਰਨ ਦੇ ਨਾਲ-ਨਾਲ ਅਦਾਕਾਰਾ ਆਪਣੀ ਡਾਈਟ ਅਤੇ ਰੁਟੀਨ ਦਾ ਵੀ ਪੂਰਾ ਧਿਆਨ ਰੱਖਦੀ ਹੈ। ਮਲਾਇਕਾ ਅਰੋੜਾ ਆਪਣੀ ਵਰਕਆਊਟ ਅਤੇ ਯੋਗਾ ਰੁਟੀਨ ਦੀ ਸਖਤੀ ਨਾਲ ਪਾਲਣਾ ਕਰਦੀ ਹੈ। ਇਸ ਤੋਂ ਬਾਅਦ ਉਹ ਸਿਹਤਮੰਦ ਸਨੈਕਸ ਲੈਂਦੀ ਹੈ, ਜਿਵੇਂ ਕਿ ਸਬਜ਼ੀਆਂ ਦਾ ਜੂਸ ਆਦਿ। ਮਲਾਇਕਾ ਆਪਣੀ ਰੋਜ਼ਾਨਾ ਦੀ ਰੁਟੀਨ ‘ਚ ਘਿਓ ਅਤੇ ਸ਼ਹਿਦ ਨੂੰ ਵੀ ਸ਼ਾਮਲ ਕਰਦੀ ਹੈ, ਕਿਉਂਕਿ ਖਾਣੇ ‘ਚ ਕੁਝ ਮਾਤਰਾ ‘ਚ ਘਿਓ ਅਤੇ ਪਾਣੀ ‘ਚ ਸ਼ਹਿਦ ਹੋਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਮਲਾਇਕਾ ਦਾ ਮੰਨਣਾ ਹੈ ਕਿ ਰਾਤ ਦਾ ਖਾਣਾ ਹਮੇਸ਼ਾ ਸੌਣ ਤੋਂ ਦੋ ਘੰਟੇ ਪਹਿਲਾਂ ਕਰਨਾ ਚਾਹੀਦਾ ਹੈ, ਕਿਉਂਕਿ ਇਹ ਹਜ਼ਮ ਕਰਨਾ ਆਸਾਨ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...