August 2, 2026, 12:26 pm
----------- Advertisement -----------
HomeNewsEntertainmentਮਲਾਇਕਾ ਅਰੋੜਾ ਨੇ ਪਾਈ ਅਜਿਹੀ ਡ੍ਰੇਸ ਤਾਂ Oops Moments ਦਾ ਸ਼ਿਕਾਰ ਹੋਈ...

ਮਲਾਇਕਾ ਅਰੋੜਾ ਨੇ ਪਾਈ ਅਜਿਹੀ ਡ੍ਰੇਸ ਤਾਂ Oops Moments ਦਾ ਸ਼ਿਕਾਰ ਹੋਈ ਅਦਾਕਾਰਾ,ਦੇਖੋ ਵੀਡੀਓ

Published on

----------- Advertisement -----------

ਮਲਾਇਕਾ ਅਰੋੜਾ ਇੱਕ ਅਜਿਹੀ ਅਭਿਨੇਤਰੀ ਹੈ ਜੋ ਆਪਣੇ ਬੋਲਡ ਅਦਾਵਾਂ ਲਈ ਜਾਣੀ ਜਾਂਦੀ ਹੈ। ਉਸ ਦੇ ਪਹਿਰਾਵੇ ਅਕਸਰ ਸੁਰਖੀਆਂ ਬਟੋਰਦੇ ਹਨ। ਮਲਾਇਕਾ ਭਾਵੇਂ 40 ਸਾਲ ਦੀ ਹੈ ਪਰ ਜਿਸ ਤਰ੍ਹਾਂ ਉਸ ਨੇ ਖੁਦ ਨੂੰ ਸੰਭਾਲਿਆ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਦੀ ਵਧਦੀ ਉਮਰ ਰੁਕ ਗਈ ਹੈ। ਮਲਾਇਕਾ ਨੇ ਇਕ ਵਾਰ ਫਿਰ ਆਪਣੇ ਆਊਟਫਿਟ ਨਾਲ ਧਮਾਲ ਮਚਾ ਦਿੱਤੀ ਹੈ ਅਤੇ ਇਸ ਵਾਰ ਉਹ ਵੀ ਓਪਸ ਮੋਮੈਂਟ ਦਾ ਸ਼ਿਕਾਰ ਹੋ ਗਈ ਹੈ।

ਮਲਾਇਕਾ ਅਰੋੜਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਉਸ ‘ਤੇ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਅਸਲ ‘ਚ ਮਲਾਇਕਾ ਉਸ ਸਮੇਂ ਕੈਮਰੇ ‘ਚ ਕੈਦ ਹੋ ਗਈ ਜਦੋਂ ਉਹ ਆਪਣੀ ਭੈਣ ਅੰਮ੍ਰਿਤਾ ਅਰੋੜਾ ਅਤੇ ਕਾਮਨ ਫ੍ਰੈਂਡ ਅਦਾਕਾਰਾ ਕਰੀਨਾ ਕਪੂਰ ਨਾਲ ਰੈਸਟੋਰੈਂਟ ਤੋਂ ਲੰਚ ਲਈ ਨਿਕਲ ਰਹੀ ਸੀ। ਮਲਾਇਕਾ ਅਰੋੜਾ ਦੀ ਡਰੈੱਸ ਨੇ ਕਰੀਨਾ ਨੂੰ ਛੱਡ ਕੇ ਕਮਰੇ ਦਾ ਪੂਰਾ ਫੋਕਸ ਮਲਾਇਕਾ ‘ਤੇ ਛੱਡ ਦਿੱਤਾ।

ਉਸ ਨੇ ਕਾਫੀ ਬੋਲਡ ਡਰੈੱਸ ਪਾਈ ਹੋਈ ਸੀ। ਅਸਲ ‘ਚ ਮਲਾਇਕਾ ਨੇ ਬ੍ਰਾ ਤੋਂ ਬਿਨਾਂ ਸਕਿਨ ਟਾਈਟ ਕ੍ਰੌਪ ਟਾਪ ਪਾਇਆ ਹੋਇਆ ਸੀ। ਇਸ ਕਾਰਨ ਜਦੋਂ ਉਹ ਕਾਰ ‘ਚ ਬੈਠਣ ਲੱਗੀ ਤਾਂ ਉਹ ਪਓਪਸ ਮੋਮੈਂਟ ਦਾ ਸ਼ਿਕਾਰ ਹੋ ਗਈ। ਹਾਲਾਂਕਿ ਮਲਾਇਕਾ ਨੂੰ ਅਜੀਬ ਲੱਗਾ ਤਾਂ ਉਹ ਆਪਣੀ ਡਰੈੱਸ ਨੂੰ ਹੱਥਾਂ ਨਾਲ ਖਿੱਚਦੀ ਨਜ਼ਰ ਆਈ। ਉਹ ਹਰ ਰੋਜ਼ ਆਪਣੀ ਡਰੈੱਸ ਨੂੰ ਲੈ ਕੇ ਚਰਚਾ ‘ਚ ਆਉਂਦੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਰਿਸ਼ਤੇ ਨੂੰ ਲੈ ਕੇ ਵੀ ਸੁਰਖੀਆਂ ਬਟੋਰਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...