September 18, 2026, 6:54 am
----------- Advertisement -----------
HomeNewsEntertainmentਮਲਾਇਕਾ ਅਰੋੜਾ ਨੇ ਆਪਣੇ ਸਟਨਿੰਗ ਲੁੱਕ ਨਾਲ ਉਡਾਏ ਫੈਨਜ਼ ਦੇ ਹੋਸ਼,ਦੇਖੋ ਵਾਇਰਲ...

ਮਲਾਇਕਾ ਅਰੋੜਾ ਨੇ ਆਪਣੇ ਸਟਨਿੰਗ ਲੁੱਕ ਨਾਲ ਉਡਾਏ ਫੈਨਜ਼ ਦੇ ਹੋਸ਼,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅਕਸਰ ਆਪਣੀ ਦਿੱਖ ਨਾਲ ਲੋਕਾਂ ਦਾ ਦਿਲ ਜਿੱਤਦੀ ਹੈ। ਮਲਾਇਕਾ ਅਰੋੜਾ ਅਕਸਰ ਆਪਣੀ ਫਿਟਨੈਸ ਅਤੇ ਖੂਬਸੂਰਤ ਅੰਦਾਜ਼ ਕਾਰਨ ਚਰਚਾ ਵਿੱਚ ਰਹਿੰਦੀ ਹੈ। ਮਲਾਇਕਾ ਦਾ ਨਾਂ ਬਾਲੀਵੁੱਡ ਦੀਆਂ ਉਨ੍ਹਾਂ ਅਭਿਨੇਤਰੀਆਂ ‘ਚੋਂ ਇਕ ਹੈ, ਜੋ ਆਪਣੇ ਐਕਟਿੰਗ ਕਰੀਅਰ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਅਤੇ ਗਲੈਮਰਸ ਲੁੱਕ ਕਾਰਨ ਸੁਰਖੀਆਂ ‘ਚ ਰਹਿੰਦੀਆਂ ਹਨ।

ਮਲਾਇਕਾ ਦਾ ਐਕਟਿੰਗ ਕਰੀਅਰ ਭਾਵੇਂ ਕੁਝ ਖਾਸ ਨਾ ਰਿਹਾ ਹੋਵੇ ਪਰ ਉਸ ਦਾ ਸ਼ਾਨਦਾਰ ਅੰਦਾਜ਼ ਅਤੇ ਉਸ ਦਾ ਸਟਾਈਲ ਸਟੇਟਮੈਂਟ ਕਿਸੇ ਦੇ ਵੀ ਹੋਸ਼ ਉਡਾ ਸਕਦਾ ਹੈ।ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਮਲਾਇਕਾ ਦੇ ਲੇਟੈਸਟ ਸਟਨਿੰਗ ਲੁੱਕ ਦੀ ਕਾਫੀ ਚਰਚਾ ਹੋ ਰਹੀ ਹੈ।ਇਨ੍ਹੀਂ ਦਿਨੀਂ ਮਲਾਇਕਾ ਦਾ ਲੇਟੈਸਟ ਫੋਟੋਸ਼ੂਟ ਇੰਸਟਾਗ੍ਰਾਮ ‘ਤੇ ਸੁਰਖੀਆਂ ਬਟੋਰ ਰਿਹਾ ਹੈ। ਇਸ ਖੂਬਸੂਰਤ ਹਸੀਨਾ ਨੇ ਆਪਣੀ ਤਾਜ਼ਾ ਤਸਵੀਰ ‘ਚ ਨਿਊਡ ਬੇਸ ਕਲਰ ਦਾ ਬੇਹੱਦ ਗਲੈਮਰਸ ਅਤੇ ਖੂਬਸੂਰਤ ਗਾਊਨ ਪਾਇਆ ਹੋਇਆ ਹੈ। ਹਮੇਸ਼ਾ ਦੀ ਤਰ੍ਹਾਂ, ਗੋਲਡਨ ਕਲਰ ਦੇ ਇਸ ਗਾਊਨ ਵਿੱਚ ਮਲਾਇਕਾ ਦਾ ਸ਼ਾਨਦਾਰ ਲੁੱਕ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਿਹਾ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...