May 31, 2026, 5:50 am
----------- Advertisement -----------
HomeNewsEntertainmentਮਲਿਆਲਮ ਅਦਾਕਾਰਾ ਦੀ ਹੋਈ ਮੌ+ਤ, ਮਲਿਆਲਮ ਇੰਡਸਟਰੀ 'ਚ ਸੋਗ ਦੀ ਲਹਿਰ

ਮਲਿਆਲਮ ਅਦਾਕਾਰਾ ਦੀ ਹੋਈ ਮੌ+ਤ, ਮਲਿਆਲਮ ਇੰਡਸਟਰੀ ‘ਚ ਸੋਗ ਦੀ ਲਹਿਰ

Published on

----------- Advertisement -----------

ਮਲਿਆਲਮ ਅਦਾਕਾਰਾ ਰੇਂਜੁਸ਼ਾ ਮੇਨਨ ਦੀ ਮੌਤ ਹੋ ਗਈ ਹੈ। ਉਹ ਸਿਰਫ਼ 35 ਸਾਲਾਂ ਦੀ ਸੀ। ਉਹ ਮਲਿਆਲਮ ਇੰਡਸਟਰੀ ‘ਚ ਕਾਫੀ ਮਸ਼ਹੂਰ ਸੀ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਰੇਂਜੁਸ਼ਾ ਵਿੱਤੀ ਸੰਕਟ ਨਾਲ ਜੂਝ ਰਹੀ ਸੀ। 

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਜਦੋਂ ਕਾਫੀ ਦੇਰ ਤੱਕ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਪਰਿਵਾਰਕ ਮੈਂਬਰਾਂ ਨੂੰ ਕੁਝ ਗਲਤ ਹੋਣ ਦਾ ਅਹਿਸਾਸ ਹੋਇਆ। ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਅਦਾਕਾਰਾ ਮ੍ਰਿਤਕ ਪਾਈ ਗਈ। ਮੀਡੀਆ ਰਿਪੋਰਟਾਂ ਮੁਤਾਬਕ ਰੇਂਜੁਸ਼ਾ ਆਪਣੇ ਪਤੀ ਅਤੇ ਬੱਚਿਆਂ ਨਾਲ ਤਿਰੂਵਨੰਤਪੁਰਮ ‘ਚ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ।

ਰੇਂਜੁਸ਼ਾ ਆਪਣੀ ਮੌਤ ਤੋਂ ਕੁਝ ਘੰਟੇ ਪਹਿਲਾਂ ਤੱਕ ਸੋਸ਼ਲ ਮੀਡੀਆ ‘ਤੇ ਸਰਗਰਮ ਸੀ। ਉਸਨੇ ਕਈ ਟੀਵੀ ਸੀਰੀਅਲ ਅਤੇ ਫਿਲਮਾਂ ਵਿੱਚ ਕੰਮ ਕੀਤਾ ਸੀ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਟੀਵੀ ਐਂਕਰ ਵਜੋਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੀਰੀਅਲ ‘ਸਤ੍ਰੀ’ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...