August 24, 2026, 9:34 pm
----------- Advertisement -----------
HomeNewsEntertainmentਰਾਜਵੀਰ ਜਵੰਦਾ ਅਤੇ ਮੰਨਤ ਨੂਰ ਦੀ ਅਵਾਜ਼ 'ਚ ਰਿਲੀਜ਼ ਹੋਇਆ ਨਵਾਂ ਗੀਤ...

ਰਾਜਵੀਰ ਜਵੰਦਾ ਅਤੇ ਮੰਨਤ ਨੂਰ ਦੀ ਅਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘Thar’, ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਰਾਜਵੀਰ ਜਵੰਦਾ ਤੇ ਗਾਇਕਾ ਮੰਨਤ ਨੂਰ ਨਵਾਂ ਗੀਤ ਥਾਰ ਲੈ ਕੇ ਆਏ ਨੇ। ਇਸ ਪਿਆਰੇ ਜਿਹੇ ਗੀਤ ਨੂੰ ਦੋਵੇਂ ਗਾਇਕ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਥਾਰ ਗੀਤ ਦੇ ਬੋਲ ਨਾਮੀ ਗੀਤਕਾਰ ਕਪਤਾਨ ਨੇ ਲਿਖੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਲੇਵਲ ਅੱਪ ਵਾਲਿਆਂ ਨੇ ਇਸ ਗਾਣੇ ਦਾ ਮਿਊਜ਼ਿਕ ਵੀਡੀਓ ਤਿਆਰ ਕੀਤਾ ਗਿਆ ਹੈ। ਰਾਜਵੀਰ ਜਵੰਦਾ ਤੇ ਮੰਨਤ ਨੂਰ ਗਾਣੇ ‘ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ।

YouTube player

MN Melody ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜੇ ਗੱਲ ਕਰੀਏ ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਤਾਂ ਉਹ ਕੰਗਨੀ, ਮੁਕਾਬਲਾ ਮੁਕਾਬਲਾ, ਕੇਸਰੀ ਝੰਡੇ , ਲੈਂਡਲੌਰਡ, ਸ਼ੌਕੀਨ ਕੰਗਨੀ, ਮੁਕਾਬਲਾ ਤੇ ਸਰਨੇਮ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...