September 7, 2026, 2:17 am
----------- Advertisement -----------
HomeNewsEntertainmentਮਿਲੋ ਕੈਟਰੀਨਾ ਕੈਫ ਦੀਆਂ ਸਟਾਈਲਿਸ਼ ਭੈਣਾਂ ਨਾਲ, ਭੈਣ ਇਜ਼ਾਬੇਲ ਕੈਫ ਨੇ ਸ਼ੇਅਰ...

ਮਿਲੋ ਕੈਟਰੀਨਾ ਕੈਫ ਦੀਆਂ ਸਟਾਈਲਿਸ਼ ਭੈਣਾਂ ਨਾਲ, ਭੈਣ ਇਜ਼ਾਬੇਲ ਕੈਫ ਨੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਕੈਟਰੀਨਾ ਕੈਫ ਦੀ ਭੈਣ ਇਸਾਬੇਲ ਕੈਫ ਨੇ ਇੰਸਟਾਗ੍ਰਾਮ ‘ਤੇ ਕੈਟਰੀਨਾ ਅਤੇ ਵਿੱਕੀ ਦੇ ਵਿਆਹ ਨਾਲ ਜੁੜੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹਲਦੀ ਸਮਾਰੋਹ ਦੌਰਾਨ ਲਈਆਂ ਗਈਆਂ ਤਸਵੀਰਾਂ ਵਿੱਚ ਉਹ ਆਪਣੇ ਪਰਿਵਾਰ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕੈਟਰੀਨਾ ਕੈਫ ਦੀਆਂ ਛੇ ਭੈਣਾਂ ਅਤੇ ਇੱਕ ਭਰਾ ਹੈ। ਇਸ ਤਰ੍ਹਾਂ ਉਹ ਅੱਠ ਭੈਣ-ਭਰਾ ਹਨ।

ਕੈਟਰੀਨਾ ਕੈਫ ਦੀਆਂ ਤਿੰਨ ਵੱਡੀਆਂ ਭੈਣਾਂ ਸਟੈਫਨੀ, ਕ੍ਰਿਸਟੀਨ ਅਤੇ ਨਤਾਸ਼ਾ ਹਨ ਜਦੋਂ ਕਿ ਤਿੰਨ ਛੋਟੀਆਂ ਭੈਣਾਂ ਮੇਲਿਸਾ, ਸੋਨੀਆ ਅਤੇ ਇਜ਼ਾਬੇਲ ਹਨ। ਉਸਦਾ ਇੱਕ ਵੱਡਾ ਭਰਾ ਮਾਈਕਲ ਵੀ ਹੈ। ਇਸ ਤਰ੍ਹਾਂ ਈਜ਼ਾਬੇਲ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਛੇ ਭੈਣਾਂ ਪੀਲੇ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੀਆਂ ਹਨ।

https://www.instagram.com/p/CYDowITqW7G/?utm_source=ig_embed&ig_rid=6c0e31a8-8e46-468b-b50d-67bc2267d320

ਇਹ ਫੋਟੋ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਦੀ ਹੈ ਅਤੇ ਇਸ ਦੇ ਨਾਲ ਇਜ਼ਾਬੇਲ ਨੇ ਲਿਖਿਆ ਹੈ, ‘ਯਾਦਾਂ।’ ਇਹ ਤਸਵੀਰਾਂ ਕੈਟਰੀਨਾ ਕੈਫ ਦੀ ਹਲਦੀ ਰਸਮ ਦੀਆਂ ਨੇ। ਇਹ ਅਣਦੇਖੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਦਰਸ਼ਕਾਂ ਨੂੰ ਇਹ ਤਸਵੀਰਾਂ ਕਾਫੀ ਜ਼ਿਆਦਾ ਪਸੰਦ ਆ ਰਹੀਆਂ ਹਨ। ਦੱਸ ਦਈਏ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਵਿਆਹ ਤੋਂ ਬਾਅਦ ਆਪੋ ਆਪਣੇ ਕੰਮ ਉੱਤੇ ਵਾਪਸ ਆ ਗਏ ਨੇ। ਕੈਟਰੀਨਾ ਕੈਫ ਜੋ ਕਿ ਮੈਰੀ ਕ੍ਰਿਸਮਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਉੱਧਰ ਵਿੱਕੀ ਕੌਸ਼ਲ ਨੇ ਵੀ ਆਪਣੀ ਅਗਲੇ ਫ਼ਿਲਮੀ ਪ੍ਰੋਜੈਕਟ ਉੱਤੇ ਕੰਮ ਕਰ ਰਹੇ ਹਨ। ਹਾਲ ਹੀ ‘ਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਕ੍ਰਿਸਮਸ ਮੌਕੇ ਉੱਤੇ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਸੀ। ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...