July 24, 2026, 7:53 am
----------- Advertisement -----------
HomeNewsEntertainmentਮੀਕਾ ਸਿੰਘ ਨੇ ਆਪਣੇ ਨਵੇਂ ਗੀਤ 'ਮਜਨੂੰ' ਨਾਲ ਕੀਤਾ 2022 ਦਾ ਸਵਾਗਤ,ਦੇਖੋ...

ਮੀਕਾ ਸਿੰਘ ਨੇ ਆਪਣੇ ਨਵੇਂ ਗੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਆਪਣੇ ਗੀਤਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਹਾਲ ਹੀ ਵਿੱਚ ਉਹਨਾਂ ਦਾ ਨਵਾਂ ਗੀਤ ‘ਮਜਨੂ’ ਰਿਲੀਜ਼ ਹੋ ਚੁੱਕਿਆ ਹੈ। ਮੀਕਾ ਸਿੰਘ ਦਾ ਇਹ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ ਦੋਵੇਂ ਭਰਾਵਾਂ ਦੀ ਜੋੜੀ ਇਸ ਗਾਣੇ ਨਾਲ ਇਕ ਵਾਰ ਫੇਰ ਵਾਪਸੀ ਕੀਤੀ ਹੈ। ਮਿਊਜ਼ਿਕ ਵੀਡੀਓ ਦੀ ਗੱਲ ਕਰੀਏ ਤਾਂ ਮੀਕਾ ਸਿੰਘ ਅਤੇ ਸ਼ਾਰੀਬ-ਤੋਸ਼ੀ ਤੋਂ ਇਲਾਵਾ, ਵੀਡੀਓ ਵਿੱਚ ਹਿੰਦੀ ਟੀ. ਵੀ. ਜਗਤ ਦੇ ਮਸ਼ਹੂਰ ਅਭਿਨੇਤਾ ਆਮਿਰ ਅਲੀ ਵੀ ਨਜ਼ਰ ਆ ਰਹੇ ਹਨ। ।

YouTube player

ਇਸ ਵੀਡੀਓ ਵਿਚ ਆਮਿਰ, ਜੋ ਕਿ ਆਪਣੇ ਸ਼ੋਅ ‘ਐਫਆਈਆਰ’ ਅਤੇ ‘ਏਕ ਹਸੀਨਾ ਥੀ’ ਆਦਿ ਲਈ ਵੀ ਜਾਣੇ ਜਾਂਦੇ ਹਨ। ਗਾਣੇ ਦੀ ਗੱਲ ਕਰੀਏ ਤਾਂ ਇਹ ਇੱਕ ਪਿਆਰ ਦੀ ਭਾਵਨਾਵਾਂ ਦੱਸਣ ਵਾਲਾ ਗੀਤ ਹੈ। ਆਪਣੇ ਗੀਤ ਦੇ ਰਿਲੀਜ਼ ਹੋਣ ‘ਤੇ ਮੀਕਾ ਸਿੰਘ ਨੇ ਕਿਹਾ, “’ਇੰਡਸਟਰੀ ‘ਚ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਹਿਣ ਤੋਂ ਬਾਅਦ ਵੀ ਹਰ ਨਵਾਂ ਪ੍ਰੋਜੈਕਟ ਅਤੇ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਮੈਨੂੰ ਮੇਰੇ ਪਹਿਲੇ ਦਿਨ ਵਾਂਗ ਹੀ ਉਤਸ਼ਾਹਿਤ ਕਰਦੀ ਹੈ। ਮੈਂ ਬਸ ਉਮੀਦ ਕਰਦਾ ਹਾਂ ਕਿ ਹਰ ਕੋਈ ਨਵੇਂ ਗੀਤ ਦਾ ਆਨੰਦ ਮਾਣੇਗਾ ਅਤੇ ਅਸੀਂ ਹਮੇਸ਼ਾ ਵਾਂਗ ਦਰਸ਼ਕਾਂ ਦਾ ਮਨੋਰੰਜਨ ਕਰਨ ਅਤੇ ਉਨ੍ਹਾਂ ਨਾਲ ਜੁੜਨ ਦੇ ਯੋਗ ਹੋਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...