September 14, 2026, 7:40 am
----------- Advertisement -----------
HomeNewsEntertainmentਕੰਗਨਾ ਰਣੌਤ ਦੀ 'ਐਮਰਜੈਂਸੀ' ਤੋਂ ਮਿਲਿੰਦ ਸੋਮਨ ਦਾ ਫਰਸਟ ਲੁੱਕ ਆਇਆ ਸਾਹਮਣੇ

ਕੰਗਨਾ ਰਣੌਤ ਦੀ ‘ਐਮਰਜੈਂਸੀ’ ਤੋਂ ਮਿਲਿੰਦ ਸੋਮਨ ਦਾ ਫਰਸਟ ਲੁੱਕ ਆਇਆ ਸਾਹਮਣੇ

Published on

----------- Advertisement -----------

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਇਸ ਫਿਲਮ ਦੇ ਇਕ ਤੋਂ ਬਾਅਦ ਇਕ ਕਿਰਦਾਰਾਂ ਦੇ ਫਰਸਟ ਲੁੱਕ ਸਾਹਮਣੇ ਆ ਰਹੇ ਹਨ। ਕੰਗਨਾ ਰਣੌਤ ਤੋਂ ਬਾਅਦ ਇਸ ਫਿਲਮ ਤੋਂ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਹਿਮਾ ਚੌਧਰੀ ਅਤੇ ਹੁਣ ਫਿਲਮ ‘ਚ ਅਹਿਮ ਭੂਮਿਕਾ ਨਿਭਾਉਣ ਜਾ ਰਹੇ ਮਿਲਿੰਦ ਸੋਮਨ ਦਾ ਫਰਸਟ ਲੁੱਕ ਵੀ ਸਾਹਮਣੇ ਆਇਆ ਹੈ। ਕੰਗਨਾ ਰਣੌਤ ਨੇ ਮਿਲਿੰਦ ਸੋਮਨ ਦਾ ਲੁੱਕ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਹੈ। ਮਿਲਿੰਦ ਸੋਨਮ ਫਿਲਮ ‘ਐਮਰਜੈਂਸੀ’ ‘ਚ ਫੀਲਡ ਮਾਰਸ਼ਲ ਸੈਮ ਮਾਨੇਕਸ਼ਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਇਸ ਲੁੱਕ ‘ਚ ਮਿਲਿੰਦ ਨੂੰ ਪਛਾਣਨਾ ਮੁਸ਼ਕਿਲ ਹੈ। 3 ਅਪ੍ਰੈਲ 1914 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਜਨਮੇ, ਸੈਮ ਦਾ ਪੂਰਾ ਨਾਂ ਸੈਮ ਹਰਮੁਸਜੀ ਫਰਾਮਜੀ ਜਮਸ਼ੇਦਜੀ ਮਾਨੇਕਸ਼ਾ ਸੀ।

ਉਹ ਭਾਰਤੀ ਫੌਜ ਵਿੱਚ ਹਰ ਕਿਸੇ ਦਾ ਚਹੇਤਾ ਸੀ, ਸੈਮ ਮਾਨੇਕਸ਼ਾ ਦੀ ਪ੍ਰਸਿੱਧੀ ਭਾਰਤ ਵਿੱਚ ਹੀ ਨਹੀਂ ਸਗੋਂ ਪਾਕਿਸਤਾਨ ਵਿੱਚ ਵੀ ਸੀ। ਮਿਲਿੰਦ ਸੋਮਨ ਦਾ ਪਹਿਲਾ ਲੁੱਕ ਪੋਸਟਰ ਸ਼ੇਅਰ ਕਰਦੇ ਹੋਏ ਕੰਗਨਾ ਰਣੌਤ ਨੇ ਲਿਖਿਆ, ‘ਮਿਲਿੰਦ ਸੋਮਨ ਸੈਮ ਮਾਨੇਕਸ਼ਾ ਦੀ ਭੂਮਿਕਾ ‘ਚ। ਉਨ੍ਹਾਂ ਨੇ ਭਾਰਤ-ਪਾਕਿ ਯੁੱਧ ਦੌਰਾਨ ਭਾਰਤ ਦੀਆਂ ਸਰਹੱਦਾਂ ਨੂੰ ਬਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਜਿਸ ਦੀ ਸੇਵਾ ਨੂੰ ਉਨ੍ਹਾਂ ਦੀ ਇਮਾਨਦਾਰੀ ਵਜੋਂ ਸਤਿਕਾਰਿਆ ਗਿਆ। ਮਨਮੋਹਕ ਯੁੱਧ ਨਾਇਕ ਅਤੇ ਐਮਰਜੈਂਸੀ ਵਿੱਚ ਇੱਕ ਦੂਰਦਰਸ਼ੀ ਨੇਤਾ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ 1975 ‘ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ ਲਗਾਈ ਗਈ ਐਮਰਜੈਂਸੀ ਦੀ ਘਟਨਾ ‘ਤੇ ਆਧਾਰਿਤ ਹੋਵੇਗੀ। ਇਸ ਫਿਲਮ ਨੂੰ ਕੰਗਨਾ ਰਣੌਤ ਖੁਦ ਪ੍ਰੋਡਿਊਸ ਅਤੇ ਡਾਇਰੈਕਟ ਕਰ ਰਹੀ ਹੈ ਅਤੇ ਉਸ ਨੇ ਕਹਾਣੀ ਵੀ ਲਿਖੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...