October 17, 2026, 11:15 am
----------- Advertisement -----------
HomeNewsEntertainmentਮਿਸ ਪੂਜਾ ਨੇ ਕੀਤਾ ਆਪਣੇ ਨਵੇਂ ਗੀਤ 'ਦਿਲ ਨਈ ਲੱਗਣਾ' ਦਾ ਐਲਾਨ,ਸ਼ੇਅਰ...

ਮਿਸ ਪੂਜਾ ਨੇ ਕੀਤਾ ਆਪਣੇ ਨਵੇਂ ਗੀਤ ‘ਦਿਲ ਨਈ ਲੱਗਣਾ’ ਦਾ ਐਲਾਨ,ਸ਼ੇਅਰ ਕੀਤਾ ਪੋਸਟਰ

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਸਿੰਗਾ ਜਲਦ ਹੀ ਮਸ਼ਹੂਰ ਗਾਇਕਾ ਮਿਸ ਪੂਜਾ ਨਾਲ ਗੀਤ ਗਾਉਂਦੇ ਹੋਏ ਨਜ਼ਰ ਆਉਣਗੇ। ਦੋਵਾਂ ਕਲਾਕਾਰਾਂ ਵੱਲੋਂ ਗੀਤ ਦਾ ਪੋਸਟਰ ਵੀ ਸ਼ੇਅਰ ਕਰ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਦੋਵੇਂ ਸਟਾਰ ਪਹਿਲੀ ਵਾਰ ਇਕੱਠੇ ਗੀਤ ਗਾਉਂਦੇ ਹੋਏ ਦਿਖਾਈ ਦੇਣਗੇ। ਜਿਸਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਗਾਇਕਾ ਮਿਸ ਪੂਜਾ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ, ਦਿਲ ਨਈ ਲੱਗਣਾ ਕਮਿੰਗ ਸੂਨ… ਆਪਣਾ ਨਵਾਂ ਗੀਤ ਆ ਰਿਹਾ ਜੀ, ਜਲਦੀ ਹੀ feat. @singga_official .. ਤੁਹਾਡੇ ਪਿਆਰ ਅਤੇ ਆਸ਼ੀਰਵਾਦ ਦੀ ਲੋੜ ਹੈ 🙏🏻🙏🏻🙏🏻… ਵਰਕਫਰੰਟ ਦੀ ਗੱਲ ਕਰਿਏ ਤਾਂ ਮਿਸ ਪੂਜਾ ਅਕਸਰ ਆਪਣੇ ਸੋਸ਼ਲ ਮੀਡੀਆ ਉੱਪਰ ਐਕਟਿਵ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਕਈ ਸ਼ੋਅਜ ਕਰਦੇ ਹੋਏ ਵੀ ਨਜ਼ਰ ਆਉਂਦੀ ਹੈ। ਇਸਦੇ ਨਾਲ ਹੀ ਗਾਇਕ ਸਿੰਗਾ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਦਿਲ ਨਈ ਲੱਗਣਾ ਦੇ ਨਾਲ-ਨਾਲ ਕਲਾਕਾਰ ਗੀਤ (Same Same) ਵੀ ਲੈ ਕੇ ਪੇਸ਼ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...