August 1, 2026, 11:12 am
----------- Advertisement -----------
HomeNewsEntertainmentਗਾਇਕਾ ਮਿਸ ਪੂਜਾ ਨੇ ਸਾਂਝਾ ਕੀਤਾ ਇਹ ਵੀਡੀਓ ਹਰ ਇੱਕ ਨੂੰ ਆ...

ਗਾਇਕਾ ਮਿਸ ਪੂਜਾ ਨੇ ਸਾਂਝਾ ਕੀਤਾ ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਪਸੰਦ, ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ।ਉਨ੍ਹਾਂ ਨੇ ਆਪਣੀ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ, ਇਸ ਵੀਡੀਓ ‘ਚ ਉਹ ਆਪਣੇ ਕੁਝ ਸਾਥੀਆਂ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਇਹਨੂੰ ਕਹਿੰਦੇ ਨੇ ਖਲਾਰਾ’। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਗਾਇਕਾ ਮਿਸ ਪੂਜਾ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ।

ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਹਾਲ ਹੀ ‘ਚ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮਿਸ ਪੂਜਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਨਾਮ ਕਮਾਇਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੇ ਹਨ ।ਮਿਸ ਪੂਜਾ ਜਲਦ ਹੀ ਹੋਰ ਵੀ ਕਈ ਗੀਤਾਂ ‘ਚ ਨਜ਼ਰ ਆਉਣ ਵਾਲੀ ਹੈ । ਹਾਲ ‘ਚ ਉਸ ਦੇ ਕਈ ਗੀਤ ਰਿਲੀਜ਼ ਹੋਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...