September 6, 2026, 5:02 am
----------- Advertisement -----------
HomeNewsEntertainmentਮਿਸ ਪੂਜਾ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਫੈਨਜ਼ ਤੋਂ ਪੁੱਛਿਆ ਇਹ...

ਮਿਸ ਪੂਜਾ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਫੈਨਜ਼ ਤੋਂ ਪੁੱਛਿਆ ਇਹ ਮਜ਼ੇਦਾਰ ਸਵਾਲ

Published on

----------- Advertisement -----------

ਮਿਸ ਪੂਜਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹਾਲ ਹੀ ਵਿੱਚ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਮਿਸ ਪੂਜਾ ਨੇ ਆਪਣੇ ਫੈਨਜ਼ ਲਈ ਇੱਕ ਖ਼ਾਸ ਕੈਪਸ਼ਨ ਲਿਖੀ ਹੈ, ਜਿਸ ਵਿੱਚ ਉਹ ਫੈਨਜ਼ ਕੋਲੋਂ ਇੱਕ ਸਵਾਲ ਪੁੱਛ ਰਹੀ ਹੈ। ਪੂਜਾ ਨੇ ਤਸਵੀਰਾਂ ਦੇ ਨਾਲ ਕੈਪਸ਼ਨ ਵਿੱਚ ਲਿਖਿਆ, ” ਦੱਸੋ ਮੈਂ ਸੋਹਣੀ ਜਾਂ ਲੋਕੇਸ਼ਨ”।

ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਪੂਜਾ ਨੇ ਇੱਕ ਕਾਲੇ ਰੰਗ ਦਾ ਟੌਪ ਪਾਇਆ ਹੈ ਅਤੇ ਇੱਕ ਡੈਨਿਮ ਪੈਂਟ ਪਾਈ ਹੋਈ ਹੈ। ਪੂਜਾ ਨੇ ਆਪਣੇ ਆਊਟਫਿਟ ਦੇ ਇਸ ਲੁੱਕ ਨੂੰ ਕਾਲੇ ਰੰਗ ਹਾਈ ਹੀਲਸ ਬੂਟ ਪਾ ਕੇ ਕੰਪਲੀਟ ਕੀਤਾ ਹੈ। ਮਿਸ ਪੂਜਾ ਇਨ੍ਹਾਂ ਤਸਵੀਰਾਂ ਉੱਤੇ ਫੁੱਲਾਂ ਨਾਲ ਤੇ ਇੱਕ ਲੋਕੇਸ਼ਨ ਉੱਤੇ ਕਈ ਤਰ੍ਹਾਂ ਦੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਦੇ ਵਿੱਚ ਉਹ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ। ਮਿਸ ਪੂਜਾ ਨੇ ਅੱਜ ਤੱਕ ਜਿੰਨੇ ਵੀ ਗੀਤ ਗਾਏ ਹਨ ।

ਉਨ੍ਹਾਂ ਗੀਤਾਂ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬਾਲੀਵੁਡ ਅਤੇ ਪਾਲੀਵੁੱਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਸਮੇਂ ਸਮੇਂ ‘ਤੇ ਉਹ ਆਪਣੇ ਫੈਨਜ਼ ਨੂੰ ਅਪਡੇਟ ਕਰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...