August 1, 2026, 11:15 am
----------- Advertisement -----------
HomeNewsEntertainmentਮਿਸ ਪੂਜਾ ਨੇ ਆਪਣੇ ਪਤੀ ਅਤੇ ਬੇਟੇ ਅਲਾਪ ਨਾਲ ਸਾਂਝੀ ਕੀਤੀ ਤਸਵੀਰ,...

ਮਿਸ ਪੂਜਾ ਨੇ ਆਪਣੇ ਪਤੀ ਅਤੇ ਬੇਟੇ ਅਲਾਪ ਨਾਲ ਸਾਂਝੀ ਕੀਤੀ ਤਸਵੀਰ, ਇਹ ਰਹੀ ਖ਼ਾਸ ਵਜ੍ਹਾ

Published on

----------- Advertisement -----------

ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੀ, ਜਿਸ ਕਰਕੇ ਉਹ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪਤੀ ਅਤੇ ਪੁੱਤਰ ਅਲਾਪ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

ਜੇ ਗੱਲ ਕਰੀਏ ਮਿਸ ਪੂਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਜਿਨ੍ਹਾਂ ਨੇ ਕਈ ਰਿਕਾਰਡ ਬਣਾਏ ਨੇ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਪਿਛਲੇ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਵੀ ਹਾਸਿਲ ਹੋਇਆ ਸੀ। ਦੱਸ ਦਈਏ ਮਿਸ ਪੂਜਾ ਕਈ ਬਾਲੀਵੁੱਡ ਫ਼ਿਲਮਾਂ ਚ ਵੀ ਗੀਤ ਗਾ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...