September 6, 2026, 7:08 am
----------- Advertisement -----------
HomeNewsEntertainmentਮੌਨੀ ਰਾਏ ਨੇ ਆਪਣੇ ਪਤੀ ਨਾਲ ਮਨਾਈ ਪਹਿਲੀ ਹੋਲੀ, ਸੂਰਜ ਦੇ ਪੈਰਾਂ...

ਮੌਨੀ ਰਾਏ ਨੇ ਆਪਣੇ ਪਤੀ ਨਾਲ ਮਨਾਈ ਪਹਿਲੀ ਹੋਲੀ, ਸੂਰਜ ਦੇ ਪੈਰਾਂ ‘ਤੇ ਲਗਾਇਆ ਰੰਗ,ਵੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਕਈ ਜੋੜਿਆਂ ਦੀ ਇਹ ਪਹਿਲੀ ਹੋਲੀ ਹੈ ਅਤੇ ਉਨ੍ਹਾਂ ਨੇ ਇਸ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਬਾਲੀਵੁੱਡ ਅਦਾਕਾਰਾ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਉਹ ਆਪਣੇ ਪਤੀ ਸੂਰਜ ਨਾਂਬਿਆਰ ਨਾਲ ਹੋਲੀ ਮਨਾ ਰਹੀ ਹੈ। ਮੌਨੀ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਪਹਿਲੀ ਵਾਰ ਇਕੱਠੇ ਹੋਲੀ ਮਨਾ ਰਹੇ ਹਨ।

ਇੱਕ ਫੋਟੋ ਵਿੱਚ ਜਿੱਥੇ ਮੌਨੀ ਰਾਏ ਆਪਣੇ ਪਤੀ ਨੂੰ ਕਲਰ ਲਗਾਉਂਦੀ ਨਜ਼ਰ ਆ ਰਹੀ ਹੈ, ਉੱਥੇ ਹੀ ਇੱਕ ਹੋਰ ਫੋਟੋ ਵਿੱਚ ਉਹ ਸੂਰਜ ਦੇ ਪੈਰਾਂ ਵਿੱਚ ਕਲਰ ਲਗਾਉਂਦੀ ਨਜ਼ਰ ਆ ਰਹੀ ਹੈ। ਮੌਨੀ ਰਾਏ ਨੇ ਸੂਰਜ ਨਾਂਬਿਆਰ ਨਾਲ ਇੱਕ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, ‘ਤੁਹਾਡੀ ਜ਼ਿੰਦਗੀ ‘ਚ ਖੁਸ਼ੀਆਂ, ਪਿਆਰ ਅਤੇ ਹਾਸੇ ਦੇ ਰੰਗ ਹਮੇਸ਼ਾ ਰਲੇ ਰਹਿਣ। ਹੈਪੀ ਹੋਲੀ।’ ਇਸ ਤਰ੍ਹਾਂ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੋਲੀ ਦੀ ਵਧਾਈ ਵੀ ਦਿੱਤੀ ਹੈ। ਮੌਨੀ ਰਾਏ ਦੀ ਇਸ ਪੋਸਟ ‘ਤੇ ਪ੍ਰਸ਼ੰਸਕਾਂ ਵੱਲੋਂ ਕਾਫੀ ਕਮੈਂਟਸ ਆ ਰਹੇ ਹਨ। ਇੰਨਾ ਹੀ ਨਹੀਂ ਫਿਲਮੀ ਸਿਤਾਰੇ ਮੌਨੀ ਦੀ ਫੋਟੋ ‘ਤੇ ਕੁਮੈਂਟ ਵੀ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...