April 21, 2026, 12:06 pm
----------- Advertisement -----------
HomeNewsEntertainmentਕਸ਼ਮੀਰ 'ਚ ਹਨੀਮੂਨ ਦੇ ਹਰ ਪਲ ਨੂੰ ਯਾਦਗਾਰ ਬਣਾ ਰਹੀ ਮੌਨੀ ਰਾਏ...

ਕਸ਼ਮੀਰ ‘ਚ ਹਨੀਮੂਨ ਦੇ ਹਰ ਪਲ ਨੂੰ ਯਾਦਗਾਰ ਬਣਾ ਰਹੀ ਮੌਨੀ ਰਾਏ ਨੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਤੇ ਟੀਵੀ ਅਦਾਕਾਰਾ ਮੌਨੀ ਰਾਏ ਇਨ੍ਹੀਂ ਦਿਨੀਂ ਆਪਣੇ ਪਤੀ ਸੂਰਜ ਨਾਲ ਹਨੀਮੂਨ ਮਨਾ ਰਹੀ ਹੈ। ਦੋਵਾਂ ਨੇ ਆਪਣੇ ਹਨੀਮੂਨ ਡੇਸਟੀਨੇਸ਼ਨ ਵਜੋਂ ਕਸ਼ਮੀਰ ਨੂੰ ਚੁਣਿਆ ਹੈ। ਉੱਥੇ ਹੀ ਅਦਾਕਾਰਾ ਲਗਾਤਾਰ ਤਸਵੀਰਾਂ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਕਦੇ ਉਹ ਆਪਣੇ ਪਤੀ ਸੂਰਜ ਨਾਂਬਿਆਰ ਨਾਲ ਸੈਲਫੀ ਲੈਂਦੀ ਨਜ਼ਰ ਆਉਂਦੀ ਹੈ ਅਤੇ ਕਦੇ ਉਹ ਬਰਫ ਦੇ ਵਿਚਕਾਰ ਖੇਡਦੀ। ਇੰਨਾ ਹੀ ਨਹੀਂ, ਉਹ ਆਪਣੇ ਹਨੀਮੂਨ ਦੌਰਾਨ ਇੱਕ ਕਿਤਾਬ ਪੜ੍ਹਦੀ ਵੀ ਨਜ਼ਰ ਆ ਰਹੀ ਹੈ।

ਇਹ ਜੋੜਾ ਇਸ ਸਮੇਂ ਕਸ਼ਮੀਰ ਦੀਆਂ ਪਹਾੜੀਆਂ ‘ਚ ਬਰਫੀਲੇ ਮਾਹੌਲ ਦਾ ਆਨੰਦ ਲੈ ਰਿਹਾ ਹੈ। ਮੌਨੀ ਬਰਫ ਦੇ ਵਿਚਕਾਰ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪੀਲੀ ਜੈਕੇਟ ਅਤੇ ਕਾਲੇ ਰੰਗ ਦੀ ਪੈਂਟ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਨੇ ਆਪਣੇ ਵਾਲ ਖੁੱਲ੍ਹੇ ਛੱਡੇ ਹੋਏ ਹਨ।

ਮੌਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ, ਅਦਾਕਾਰਾ ਦੇ ਦੋਸਤ ਅਤੇ ਪ੍ਰਸ਼ੰਸਕ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ‘ਤੇ ਕਾਫੀ ਕਮੈਂਟ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਮੌਨੀ ਰਾਏ ਅਤੇ ਸੂਰਜ ਨਾਂਬਿਆਰ ਦਾ ਵਿਆਹ 27 ਜਨਵਰੀ ਨੂੰ ਗੋਆ ਵਿੱਚ ਹੋਇਆ ਸੀ। ਕੋਰੋਨਾ ਕਾਰਨ ਦੋਵਾਂ ਪਾਸਿਆਂ ਤੋਂ ਸਿਰਫ ਪਰਿਵਾਰਕ ਮੈਂਬਰ ਅਤੇ ਬਹੁਤ ਹੀ ਕਰੀਬੀ ਲੋਕ ਹਾਜ਼ਰ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...

ਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2026-27 ਦਾ ਰਾਜ ਬਜਟ ਪੇਸ਼ ਕੀਤਾ।...