September 25, 2026, 12:03 pm
----------- Advertisement -----------
HomeNewsEntertainmentਵਿਆਹ ਤੋਂ ਬਾਅਦ ਸੂਟ ਪਹਿਨੀ ਨਜ਼ਰ ਆਈ ਮੌਨੀ ਰਾਏ, ਦੇਖੋ ਅਦਾਕਾਰਾ ਦਾ...

ਵਿਆਹ ਤੋਂ ਬਾਅਦ ਸੂਟ ਪਹਿਨੀ ਨਜ਼ਰ ਆਈ ਮੌਨੀ ਰਾਏ, ਦੇਖੋ ਅਦਾਕਾਰਾ ਦਾ ਸਟਾਲਿਸ਼ ਅੰਦਾਜ਼

Published on

----------- Advertisement -----------

ਬਾਲੀਵੁੱਡ ਅਤੇ ਟੀਵੀ ਅਦਾਕਾਰਾ ਮੌਨੀ ਰਾਏ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹੈ। ਮੌਨੀ ਨੇ 27 ਜਨਵਰੀ ਨੂੰ ਗੋਆ ‘ਚ ਮਲਿਆਲੀ ਅਤੇ ਬੰਗਾਲੀ ਰੀਤੀ-ਰਿਵਾਜਾਂ ਮੁਤਾਬਕ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕੀਤਾ ਹੈ । ਵਿਆਹ ਤੋਂ ਬਾਅਦ ਪਹਿਲੀ ਵਾਰ ਮੌਨੀ ਰਾਏ ਨੂੰ ਇਕੱਲਿਆਂ ਬਾਂਦਰਾ ’ਚ ਦੇਖਿਆ ਗਿਆ ਹੈ। ਪਿੰਕ ਤੇ ਬਲੈਕ ਫਲੋਰਲ ਸੂਟ ’ਚ ਮੌਨੀ ਰਾਏ ਦਾ ਇਹ ਨਵਾਂ ਅੰਦਾਜ਼ ਪ੍ਰਸ਼ੰਸਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ।

ਮਾਂਗ ’ਚ ਸਿੰਦੂਰ, ਹੱਥਾਂ ’ਚ ਚੂੜ੍ਹਾਂ ਪਹਿਨੀ ਮੌਨੀ ਨਵੀਂ ਵਿਆਹੀ ਲਾੜੀ ਦੀ ਲੁੱਕ ’ਚ ਨਜ਼ਰ ਆਈ। ਮੌਨੀ ਰਾਏ ਦੀ ਤਾਜ਼ਾ ਵੀਡੀਓ ਵਾਇਰਲ ਭਯਾਨੀ ਨੇ ਪੋਸਟ ਕੀਤੀ ਹੈ। ਜਿਸ ਵਿੱਚ ਅਭਿਨੇਤਰੀ ਗੁਲਾਬੀ ਸ਼ਰਾਰਾ ਅਤੇ ਗੁਲਾਬੀ ਦੁਪੱਟੇ ਨਾਲ ਤਬਾਹੀ ਮਚਾ ਰਹੀ ਹੈ। ਉਸ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਨਵੀਂ ਦੁਲਹਨ ਮੌਨੀ ਰਾਏ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕ ਆਪਣੀਆਂ ਟਿੱਪਣੀਆਂ ਦੇ ਰਹੇ ਹਨ।

ਇੱਕ ਮੀਡੀਆ ਯੂਜ਼ਰ ਨੇ ਲਿਖਿਆ, Stunning Mouni Roy। ਇਕ ਹੋਰ ਯੂਜ਼ਰ ਨੇ ਲਿਖਿਆ, ਓਹ ਤੇਰੀ ਅਦਾ। ਇਕ ਹੋਰ ਯੂਜ਼ਰ ਨੇ ਲਿਖਿਆ, ‘ਦਿਲ ਥਮ ਗਿਆ। ਦੱਸ ਦੇਈਏ ਕਿ ਮੌਨੀ ਅਤੇ ਸੂਰਜ ਨੰਬਿਆਰ ਦੇ ਵਿਆਹ ‘ਚ ਸਿਰਫ ਉਨ੍ਹਾਂ ਦੇ ਦੋਸਤ ਅਤੇ ਪਰਿਵਾਰ ਵਾਲੇ ਹੀ ਸ਼ਾਮਲ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...