October 1, 2026, 6:29 pm
----------- Advertisement -----------
HomeNewsEntertainmentਗਰਮੀ 'ਚ ਮੌਨੀ ਰਾਏ ਨੇ ਮਾਣਿਆ ਮੀਂਹ ਦਾ ਆਨੰਦ,ਡਾਂਸ ਵੀਡੀਓ ਸ਼ੇਅਰ ਕਰ...

ਗਰਮੀ ‘ਚ ਮੌਨੀ ਰਾਏ ਨੇ ਮਾਣਿਆ ਮੀਂਹ ਦਾ ਆਨੰਦ,ਡਾਂਸ ਵੀਡੀਓ ਸ਼ੇਅਰ ਕਰ ਦਿਖਾਏ ਸ਼ਾਨਦਾਰ ਮੂਵਸ

Published on

----------- Advertisement -----------

ਅਦਾਕਾਰਾ ਮੌਨੀ ਰਾਏ ਨੇ ਨਾ ਸਿਰਫ਼ ਟੀਵੀ ਇੰਡਸਟਰੀ ਬਲਕਿ ਬਾਲੀਵੁੱਡ ਵਿੱਚ ਵੀ ਇੱਕ ਵੱਖਰੀ ਥਾਂ ਬਣਾਈ ਹੈ। ਆਪਣੀ ਅਦਾਕਾਰੀ ਦੇ ਨਾਲ-ਨਾਲ ਅਦਾਕਾਰਾ ਅਕਸਰ ਆਪਣੇ ਬੋਲਡ ਅਤੇ ਗਲੈਮਰਸ ਲੁੱਕ ਲਈ ਪ੍ਰਸ਼ੰਸਕਾਂ ਵਿਚਕਾਰ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਇੰਨਾ ਹੀ ਨਹੀਂ ਉਹ ਆਪਣੇ ਫੈਸ਼ਨ ਸਟਾਈਲ ਸਟੇਟਮੈਂਟ ਨੂੰ ਲੈ ਕੇ ਵੀ ਚਰਚਾ ‘ਚ ਰਹਿੰਦੀ ਹੈ। ਕੁੜੀਆਂ ਵੀ ਮੌਨੀ ਰਾਏ ਦੇ ਫੈਸ਼ਨ ਸਟਾਈਲ ਸਟੇਟਮੈਂਟ ਨੂੰ ਕਾਫੀ ਫਾਲੋ ਕਰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮੌਨੀ ਰਾਏ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੇ ਪ੍ਰਸ਼ੰਸਕ ਵੀ ਆਪਣੀ ਪਸੰਦੀਦਾ ਅਭਿਨੇਤਰੀ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ।

ਇਕ ਵਾਰ ਫਿਰ ਮੌਨੀ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ, ਜੋ ਉਸ ਨੇ ਹਾਲ ਹੀ ‘ਚ ਸ਼ੇਅਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ‘ਚ ਮੌਨੀ ‘ਮੈਂ ਯਹਾਂ ਹੂ …’ ਗੀਤ ‘ਤੇ ਕਲਾਸੀਕਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਬਿਨਾਂ ਮੇਕਅੱਪ ਲੁੱਕ ‘ਚ ਨਜ਼ਰ ਆ ਰਹੀ ਹੈ। ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਮੌਨੀ ਸ਼ਾਇਦ ਇਹ ਡਾਂਸ ਆਪਣੇ ਘਰ ਦੇ ਟੈਰੇਸ ਏਰੀਏ ‘ਚ ਕਰ ਰਹੀ ਹੈ। ਉਸ ਦੀ ਡਰੈੱਸ ਵੀ ਸ਼ਾਨਦਾਰ ਲੱਗ ਰਹੀ ਹੈ। ਮੌਨੀ ਨੂੰ ਦੇਖ ਕੇ ਸਾਫ਼ ਹੈ ਕਿ ਉਹ ਇਸ ਸੀਜ਼ਨ ਦਾ ਪੂਰਾ ਆਨੰਦ ਲੈ ਰਹੀ ਹੈ। ਇਸ ਸੁਹਾਵਣੇ ਮੌਸਮ ‘ਚ ਆਪਣੀ ਖੁਸ਼ੀ ਦਾ ਇਜ਼ਹਾਰ ਕਰਨ ਲਈ ਉਸ ਨੇ ਡਾਂਸ ਕਰਨਾ ਚੁਣਿਆ। ਮੌਨੀ ਨੇ ਇਸ ਡਾਂਸ ਵੀਡੀਓ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਲਿਖਿਆ ਹੈ, ‘ਮੌਸਮ ਨੇ ਮੈਨੂੰ ਅਜਿਹਾ ਕਰਨ ਲਈ ਮਜਬੂਰ ਕਰ ਦਿੱਤਾ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...