September 17, 2026, 2:00 am
----------- Advertisement -----------
HomeNewsEntertainmentਏਅਰਪੋਟ ਤੇ ਸਪਾਟ ਹੋਏ ਮੌਨੀ-ਸੂਰਜ,ਲਾਲ ਸਾੜੀ 'ਚ ਦਿੱਸਿਆ ਅਦਾਕਾਰਾ ਦਾ ਗਲੈਮਰਸ ਅੰਦਾਜ਼

ਏਅਰਪੋਟ ਤੇ ਸਪਾਟ ਹੋਏ ਮੌਨੀ-ਸੂਰਜ,ਲਾਲ ਸਾੜੀ ‘ਚ ਦਿੱਸਿਆ ਅਦਾਕਾਰਾ ਦਾ ਗਲੈਮਰਸ ਅੰਦਾਜ਼

Published on

----------- Advertisement -----------

ਟੀਵੀ ਦੀ ‘ਨਾਗਿਨ’ ਮੌਨੀ ਰਾਏ ਸੂਰਜ ਨਾਂਬਿਆਰ ਨਾਲ ਵਿਆਹ ਕਰਕੇ ਮੁੰਬਈ ਵਾਪਸ ਆ ਗਈ ਹੈ। ਵਿਆਹ ਤੋਂ ਬਾਅਦ ਮੌਨੀ ਨੂੰ ਪਹਿਲੀ ਵਾਰ ਪਤੀ ਸੂਰਜ ਨਾਲ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ। ਇਸ ਖਾਸ ਮੌਕੇ ‘ਤੇ ਮੌਨੀ ਮੀਡੀਆ ਨੂੰ ਹੱਥ ਜੋੜ ਕੇ ਧੰਨਵਾਦ ਕਰਦੀ ਨਜ਼ਰ ਆਈ। ਇਸ ਖਾਸ ਮੌਕੇ ‘ਤੇ ਮੌਨੀ ਰਾਏ ਨੇ ਲਾਲ ਰੰਗ ਦੀ ਸਾੜੀ ਪਾਈ ਹੈ। ਵੱਡੀਆਂ ਵਾਲੀਆਂ, ਹੱਥਾਂ ਵਿੱਚ ਮਹਿੰਦੀ ਅਤੇ ਮਾਂਗ ਵਿੱਚ ਸਿੰਦੂਰ ਉਸਦੀ ਦਿੱਖ ਨੂੰ ਹੋਰ ਵਧਾ ਰਿਹਾ ਹੈ।

ਇਸ ਦੇ ਨਾਲ ਹੀ ਸੂਰਜ ਨੇ ਸਫੇਦ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਤਸਵੀਰਾਂ ‘ਚ ਸੂਰਜ ਨੇ ਬਲੈਕ ਕਲਰ ਦਾ ਗੋਗਲਸ ਪਾਇਆ ਹੋਇਆ ਹੈ, ਜੋ ਉਨ੍ਹਾਂ ਦੇ ਲੁੱਕ ‘ਤੇ ਕਾਫੀ ਸੂਟ ਕਰ ਰਿਹਾ ਹੈ। ਇਸ ਵੀਡੀਓ ‘ਚ ਮੌਨੀ ਰਾਏ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਮੀਡੀਆ ਨੂੰ ਦੇਖ ਕੇ ਅਦਾਕਾਰਾ ਨੇ ਆਪਣੇ ਪਤੀ ਨਾਲ ਖੂਬ ਪੋਜ਼ ਦਿੱਤੇ । ਇਸ ਦੇ ਨਾਲ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਸਨ। ਮੌਨੀ ਰਾਏ ਬੰਗਾਲੀ ਹੈ ਅਤੇ ਸੂਰਜ ਨਾਂਬਿਆਰ ਦੱਖਣੀ ਭਾਰਤੀ ਪਰਿਵਾਰ ਤੋਂ ਹੈ। ਅਜਿਹੇ ‘ਚ ਦੋਹਾਂ ਦਾ ਵਿਆਹ ਮਲਿਆਲੀ ਅਤੇ ਬੰਗਾਲੀ ਰੀਤੀ-ਰਿਵਾਜਾਂ ਨਾਲ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...