October 16, 2026, 8:15 am
----------- Advertisement -----------
HomeNewsEntertainmentਰੁਬੀਨਾ ਬਾਜਵਾ ਅਤੇ ਅਖਿਲ ਦੀ ਫ਼ਿਲਮ "ਤੇਰੀ ਮੇਰੀ ਗੱਲ ਬਣ ਗਈ" ਦਾ...

ਰੁਬੀਨਾ ਬਾਜਵਾ ਅਤੇ ਅਖਿਲ ਦੀ ਫ਼ਿਲਮ “ਤੇਰੀ ਮੇਰੀ ਗੱਲ ਬਣ ਗਈ” ਦਾ ਰੋਮਾਂਟਿਕ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਅਗਾਮੀ ਫਿਲਮ “ਤੇਰੀ ਮੇਰੀ ਗੱਲ ਬਣ ਗਈ” ਦਾ ਹੋ ਚੁੱਕਿਆ ਹੈ ਟ੍ਰੇਲਰ ਰਿਲੀਜ਼, ਅਖਿਲ ਅਤੇ ਰੁਬੀਨਾ ਬਾਜਵਾ ਦੀ ਨਵੀ ਜੋੜੀ ਪਾ ਰਹੀ ਹੈ ਧਮਾਲਾਂ। ਫਿਲਮ ਦੀ ਲੇਖਕ-ਨਿਰਦੇਸ਼ਕ ਅਤੇ ਨਿਰਮਾਤਾ ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਪ੍ਰੀਤਿ ਸਪਰੂ ਨੇ ਆਪਣੇ ਪ੍ਰੋਡਕਸ਼ਨ ‘ਸਾਈ ਸਪਰੂ ਕ੍ਰਿਏਸ਼ਨਜ਼’ ਹੇਠ ਪੇਸ਼ ਕੀਤਾ ਟ੍ਰੇਲਰ। ਫਿਲਮ ਦੇ ਗੀਤਾਂ ਦਾ ਸੰਗੀਤ ਜਤਿੰਦਰ ਸ਼ਾਹ ਦੁਆਰਾ ਟਾਈਮਜ਼ ਮਿਊਜ਼ਿਕ ਦੇ ਹੇਠ ਕੀਤਾ ਗਿਆ ਹੈ।

ਇਸ ਰੋਮਾਂਟਿਕ ਅਤੇ ਕੌਮੇਡੀ ਫਿਲਮ ਨੇ ਆਪਣੇ ਟ੍ਰੇਲਰ ਤੋਂ ਦਿੱਤੀ ਹੈ ਫਿਲਮ ਦੀ ਅਨੋਖੀ ਕਹਾਣੀ ਦੀ ਇੱਕ ਚੌਂਕਾ ਦੇਣ ਵਾਲੀ ਝਲਕ ਜਿੱਥੇ ਕੁੜੀ ਲੱਭਦੀ ਹੈ ਆਪਣੇ ਪਿਓ ਦਾ ਰਿਸ਼ਤਾ। ਇਸ ਨਵੇਂ ਰਿਸ਼ਤਿਆਂ ਦੀ ਗੱਲ ਕਿਵੇਂ ਬਣਦੀ ਹੈ ਇਹ ਦੇਖਣਾ ਨਾ ਭੁੱਲੋ 9 ਸਤੰਬਰ ਨੂੰ ਆਪਣੇ ਨਜ਼ਦੀਕੀ ਸਿਨੇਮਾ ਘਰਾਂ ਦੇ ਵਿਚ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...