September 5, 2026, 7:47 pm
----------- Advertisement -----------
HomeNewsEntertainmentਸਲਮਾਨ ਖਾਨ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਮਾਮਲੇ 'ਚ ਜਾਂਚ ਲਈ...

ਸਲਮਾਨ ਖਾਨ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਮਾਮਲੇ ‘ਚ ਜਾਂਚ ਲਈ ਪੰਜਾਬ ਪਹੁੰਚੀ ਮੁੰਬਈ ਪੁਲਿਸ

Published on

----------- Advertisement -----------

ਪੰਜਾਬ ਪੁਲਿਸ ਵੱਲੋਂ ਸਲਮਾਨ ਖਾਨ ਨੂੰ ਮਾਰਨ ਦੀ ਸਾਜਿਸ਼ ਦੇ ਕੀਤੇ ਜਾ ਰਹੇ ਖੁਲਾਸੇ ਦੇ ਮੱਦੇਨਜ਼ਰ ਮੁੰਬਈ ਪੁਲਿਸ ਦੀ ਟੀਮ ਜਾਂਚ ਲਈ ਪੰਜਾਬ ਪਹੁੰਚ ਗਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਰਾਹੀਂ ਸਲਮਾਨ ਖਾਨ ਮਾਮਲੇ ਨੂੰ ਲੈ ਕੇ ਦਿੱਤੀ ਜਾ ਰਹੀ ਅਹਿਮ ਜਾਣਕਾਰੀ ਦੇ ਮੱਦੇਨਜ਼ਰ ਮੁੰਬਈ ਪੁਲਸ ਦੀ ਟੀਮ ਇਸ ਸਮੇਂ ਪੰਜਾਬ ਪਹੁੰਚ ਗਈ ਹੈ ਅਤੇ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਕਪਿਲ ਪੰਡਿਤ ਤੋਂ ਸਲਮਾਨ ਖਾਨ ਦੀ ਰੇਕੀ ਬਾਰੇ ਕੀਤੇ ਖੁਲਾਸੇ ਦੇ ਸਬੰਧ ਵਿੱਚ ਪੁਲਿਸ ਪੁੱਛਗਿੱਛ ਕਰੇਗੀ।

ਇਹ ਦੋਵੇਂ ਗੈਂਗਸਟਰ ਇਸ ਸਮੇਂ ਪਟਿਆਲਾ ਦੇ ਰਾਜਪੁਰਾ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਪੰਜਾਬ ਪੁਲੀਸ ਦੇ ਰਿਮਾਂਡ ’ਤੇ ਹਨ। ਹਾਲ ਹੀ ‘ਚ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਰਿਮਾਂਡ ਦੌਰਾਨ ਪੰਜਾਬ ਪੁਲਸ ਨੂੰ ਦੱਸਿਆ ਹੈ ਕਿ ਲਾਰੇਂਸ ਬਿਸ਼ਨੋਈ ਦੇ ਕਹਿਣ ‘ਤੇ ਇਹ ਲੋਕ ਕਰੀਬ ਡੇਢ ਮਹੀਨੇ ਤੱਕ ਮੁੰਬਈ ‘ਚ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ‘ਤੇ ਰਹੇ ਪਰ ਉਨ੍ਹਾਂ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਨਹੀਂ ਮਿਲਿਆ। ਸਲਮਾਨ ਖਾਨ ਨਾਲ ਜੁੜੇ ਪੂਰੇ ਖੁਲਾਸੇ ਅਤੇ ਸਲਮਾਨ ਖਾਨ ਦੀ ਹੱਤਿਆ ਦੀ ਸਾਜਿਸ਼ ਦੀ ਜਾਂਚ ਲਈ ਮੁੰਬਈ ਪੁਲਸ ਦੀ ਟੀਮ ਪੰਜਾਬ ਪਹੁੰਚ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...