October 23, 2026, 5:30 am
----------- Advertisement -----------
HomeNewsEntertainmentਏਕਤਾ ਕਪੂਰ ਨੇ ਗ੍ਰੈਂਡ ਪ੍ਰੀਮੀਅਰ ਤੋਂ ਪਹਿਲਾਂ ਦਿਖਾਈ 'ਨਾਗਿਨ 6' ਦੀ ਪਹਿਲੀ...

ਏਕਤਾ ਕਪੂਰ ਨੇ ਗ੍ਰੈਂਡ ਪ੍ਰੀਮੀਅਰ ਤੋਂ ਪਹਿਲਾਂ ਦਿਖਾਈ ‘ਨਾਗਿਨ 6’ ਦੀ ਪਹਿਲੀ ਝਲਕ

Published on

----------- Advertisement -----------

ਨਾਗਿਨ 6 ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਅੱਜ ਯਾਨੀ 12 ਫਰਵਰੀ ਤੋਂ ਉਨ੍ਹਾਂ ਦਾ ਫੇਵਰੇਟ ਸ਼ੋਅ ਟੈਲੀਕਾਸਟ ਹੋਣ ਜਾ ਰਿਹਾ ਹੈ। ਸ਼ੋਅ ਦੇ ਗ੍ਰੈਂਡ ਪ੍ਰੀਮੀਅਰ ਤੋਂ ਪਹਿਲਾਂ, ਨਾਗਿਨ ਦੀ ਨਿਰਮਾਤਾ ਏਕਤਾ ਕਪੂਰ ਨੇ ਇਸਦੀ ਪਹਿਲੀ ਝਲਕ ਦਿੱਤੀ ਹੈ। ਇਸ ਦੇ ਨਾਲ ਹੀ ਏਕਤਾ ਕਪੂਰ ਨੇ ਨਾਗਿਨ ਦਾ ਰੂਪ ਵੀ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਅੱਜ ਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਹੀ ਏਕਤਾ ਕਪੂਰ ਨੇ ਇਸ ਦੀ ਝਲਕ ਦਿਖਾਈ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਕੁਝ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਜਿਸ ਵਿੱਚ ਅਦਾਕਾਰ ਮਨਿਤ ਜੌਰਾ ਨਜ਼ਰ ਆ ਰਹੇ ਹਨ। ਉਹ ਸੱਪ ਦੇ ਆਉਣ ਦਾ ਐਲਾਨ ਕਰਦਾ ਨਜ਼ਰ ਆ ਰਿਹਾ ਹੈ।

ਵੀਡੀਓ ‘ਚ ਮਨਿਤ ਪੰਡਤਾਂ ਨੂੰ ਭਰੋਸਾ ਦੇ ਰਿਹਾ ਹੈ ਕਿ ਇਸ ਵਾਰ ਸੱਪ ਜ਼ਰੂਰ ਆਵੇਗਾ ਦੁਨੀਆ ਨੂੰ ਬਚਾਉਣ ਲਈ। ਮਨਿਤ ਅੱਗੇ ਆਖਦਾ ਹੈ-ਉਸ ਦੀ ਮਰਜ਼ੀ ਤੋਂ ਬਿਨਾਂ ਉਸ ਸੱਪ ਨੇ ਆਉਣਾ ਹੈ। ਉਹ ਸ਼ਿਵ ਦਾ ਵਰਦਾਨ ਹੈ। ਉਹ ਇਸ ਦੇਸ਼ ਨੂੰ ਮਹਾਂਮਾਰੀ ਤੋਂ ਬਚਾਏਗੀ। ਇਸ ਵਾਰ ਉਹ ਆਪਣੇ ਨਹੀਂ ਸਗੋਂ ਦੇਸ਼ ਦਾ ਬਦਲਾ ਲੈਣ ਜ਼ਰੂਰ ਆਵੇਗੀ। ਏਕਤਾ ਨੇ ਵੀ ਆਪਣਾ ਨਾਗਿਨ ਲੁੱਕ ਸ਼ੇਅਰ ਕੀਤਾ ਹੈ।

ਏਕਤਾ ਕਪੂਰ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਉਨ੍ਹਾਂ ਦੇ ਬੇਟੇ ਰਵੀ ਨੂੰ ਵੀ ਸਕਰੀਨ ਦੇ ਕੋਲ ਦੇਖਿਆ ਜਾ ਸਕਦਾ ਹੈ। ਇਸ ਵਾਰ ਤੇਜਸਵੀ ਪ੍ਰਕਾਸ਼ ਨਾਗਿਨ ਦਾ ਕਿਰਦਾਰ ਨਿਭਾਅ ਰਹੇ ਹਨ। ਜੋ ਹਾਲ ਹੀ ‘ਚ ਬਿੱਗ ਬੌਸ 15 ਦਾ ਤਾਜ ਜਿੱਤ ਕੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸ਼ੋਅ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਖੂਬ ਚਰਚਾ ਹੋ ਰਹੀ ਹੈ। ਤੇਜਸਵੀ ਪ੍ਰਕਾਸ਼ ਅਤੇ ਮਹਿਕ ਚਾਹਲ ਸੀਜ਼ਨ 6 ਵਿੱਚ ਨਾਗਿਨ ਬਣ ਚੁੱਕੇ ਹਨ। ਸਿੰਬਾ ਨਾਗਪਾਲ, ਉਰਵਸ਼ੀ ਢੋਲਕੀਆ, ਆਮਰਪਾਲੀ ਗੁਪਤਾ ਅਤੇ ਸੁਧਾ ਚੰਦਰਨ ਮੁੱਖ ਭੂਮਿਕਾਵਾਂ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...