October 18, 2026, 11:57 am
----------- Advertisement -----------
HomeNewsEntertainmentਪਤਨੀ ਦਲਵਿੰਦਰ ਦੇ ਦਿਹਾਂਤ ਤੋਂ ਬਾਅਦ ਮੁੜ ਕੰਮ 'ਤੇ ਪਰਤੇ ਗਾਇਕ ਨਛੱਤਰ...

ਪਤਨੀ ਦਲਵਿੰਦਰ ਦੇ ਦਿਹਾਂਤ ਤੋਂ ਬਾਅਦ ਮੁੜ ਕੰਮ ‘ਤੇ ਪਰਤੇ ਗਾਇਕ ਨਛੱਤਰ ਗਿੱਲ

Published on

----------- Advertisement -----------

ਪੰਜਾਬੀ ਗਾਇਕ ਨਛੱਤਰ ਗਿੱਲ (Nachattar Gill) ਦੀ ਧਰਮ ਪਤਨੀ ਦਲਵਿੰਦਰ ਕੌਰ ਦੇ ਦਿਹਾਂਤ ਨੂੰ 28 ਦਿਨ ਬੀਤ ਚੁੱਕੇ ਹਨ। ਦੱਸ ਦੇਈਏ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ (Dalwinder Kaur) ਦਾ 15 ਨਵੰਬਰ ਨੂੰ 48 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। ਉਹ ਕੈਂਸਰ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਹਾਲਾਂਕਿ ਕੋਸ਼ਿਸ਼ਾਂ ਤੋਂ ਬਾਅਦ ਵੀ ਦਲਵਿੰਦਰ ਕੌਰ ਦੀ ਜਾਨ ਨਹੀਂ ਬਚਾਈ ਜਾ ਸਕੀ। ਨਛੱਤਰ ਗਿੱਲ ਲਈ ਸਾਲ 2022 ਬਹੁਤ ਬੁਰਾ ਰਿਹਾ। ਉਨ੍ਹਾਂ ਦੇ ਘਰ ਖੁਸ਼ੀਆਂ ਦੇ ਨਾਲ-ਨਾਲ ਸੋਗ ਦੀ ਲਹਿਰ ਵੀ ਦੌੜ ਗਈ, ਜਦੋਂ ਉਨ੍ਹਾਂ ਦੀ ਪਤਨੀ ਦਾ ਦਿਹਾਂਤ ਹੋ ਗਿਆ। ਹੁਣ ਨਛੱਤਰ ਗਿੱਲ ਮੁੜ ਕੰਮ ‘ਤੇ ਪਰਤੇ ਆਏ ਹਨ। ਗਾਇਕ ਦਾ ਪਰਿਵਾਰ ਅਜੇ ਵੀ ਇਸ ਸਦਮੇ ਚੋਂ ਨਿਕਲਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ।

ਉੱਥੇ ਹੀ ਨਛੱਤਰ ਗਿੱਲ ਵੀ ਹੁਣ ਆਪਣੇ ਕੰਮ ‘ਤੇ ਪਰਤ ਚੁੱਕੇ ਹਨ। ਇਸ ਦੀ ਜਾਣਕਾਰੀ ਖ਼ੁਦ ਨਛੱਤਰ ਗਿੱਲ ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਊਂਟ ‘ਤੇ ਫੈਨਜ਼ ਨਾਲ ਸ਼ੇਅਰ ਕੀਤੀ । ਗਾਇਕ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ। ਜਿਸ ਵਿੱਚ ਉਹ ਸਟੇਜ ਉੱਪਰ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਪੋਸਟ ‘ਤੇ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਕੰਮ ਤੇ ਵਾਪਸੀ…ਦਾਤਾ ਜੀ ਮਿਹਰ ਕਰੋ..ਵਾਹਿਗੁਰੂ🙏🙏.. ਨਛੱਤਰ ਗਿੱਲ ਦੀ ਇਸ ਪੋਸਟ ਨੂੰ ਦੇਖ ਪ੍ਰਸ਼ੰਸ਼ਕ ਵੀ ਖੁਸ਼ੀ ਜ਼ਾਹਿਰ ਕਰ ਰਹੇ ਹਨ ਤੇ ਉਨ੍ਹਾਂ ਨੂੰ ਹੌਂਸਲਾ ਦਿੰਦੇ ਹੋਏ ਨਜ਼ਰ ਆਏ। ਇੱਕ ਨੇ ਕਮੈਂਟ ਕਰ ਲਿਖਿਆ, ਸ਼ੁਭਕਾਮਨਾਵਾਂ ਨਛੱਤਰ ਗਿੱਲ 22 ਜੀ… ਵਾਹਿਗੁਰੂ ਜੀ ਮੇਹਰ ਬਨਾਣੀ ਰੱਖਣ…ਪਹਿਲਾਂ ਦੀ ਤਰ੍ਹਾਂ ਤੁਹਾਡੇ ਲਾਈਵ ਸਟੇਜ ਸ਼ੋਅ ਵੇਖਣ ਨੂੰ ਮਿਲਣ! ਮੇਰੇ ਹਰ ਵੇਲੇ ਪਸੰਦੀਦਾ ਗਾਇਕ ਪੰਜਾਬੀਆਂ ਦਾ ਦਿਲ ❤️ਨਛੱਤਰ ਗਿੱਲ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...