September 13, 2026, 10:27 am
----------- Advertisement -----------
HomeNewsEntertainmentਦੁਬਾਰਾ ਵਿਆਹ ਕਰ ਜਾ ਰਹੇ ਹਨ Hardik-Natasha, ਵੈਲੇਨਟਾਈਨ ਡੇ 'ਤੇ ਉਦੈਪੁਰ 'ਚ...

ਦੁਬਾਰਾ ਵਿਆਹ ਕਰ ਜਾ ਰਹੇ ਹਨ Hardik-Natasha, ਵੈਲੇਨਟਾਈਨ ਡੇ ‘ਤੇ ਉਦੈਪੁਰ ‘ਚ ਲੈਣਗੇ ਸੱਤ ਫੇਰੇ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨਤਾਸ਼ਾ ਸਟੈਨਕੋਵਿਕ ਕਿਸੇ ਪਛਾਣ ‘ਤੇ ਨਿਰਭਰ ਨਹੀਂ ਹੈ। ਟੀਮ ਇੰਡੀਆ ਦੇ ਕਪਤਾਨ ਹਾਰਦਿਕ ਪੰਡਯਾ ਨਤਾਸ਼ਾ ਸਟੈਨਕੋਵਿਚ ਦੇ ਨਾਲ ਵਿਆਹ ਕਰਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਅਜਿਹੇ ‘ਚ ਇਕ ਵਾਰ ਫਿਰ ਨਤਾਸ਼ਾ ਸਟੈਨਕੋਵਿਚ ਅਤੇ ਹਾਰਦਿਕ ਪੰਡਯਾ ਦਾ ਨਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਤਾਸ਼ਾ ਸਟੈਨਕੋਵਿਚ ਅਤੇ ਹਾਰਦਿਕ ਦੁਬਾਰਾ ਵਿਆਹ ਕਰਨ ਜਾ ਰਹੇ ਹਨ। ਕੋਰੋਨਾ ਪੀਰੀਅਡ ਤੋਂ ਬਾਅਦ ਨਤਾਸ਼ਾ ਸਟੈਨਕੋਵਿਚ ਅਤੇ ਹਾਰਦਿਕਾ ਪੰਡਯਾ ਨੇ ਕੋਰਟ ਮੈਰਿਜ ਤੋਂ ਬਾਅਦ ਸਾਦਾ ਵਿਆਹ ਕੀਤਾ ਸੀ।

ਇਸ ਤੋਂ ਪਹਿਲਾਂ ਨਤਾਸ਼ਾ ਸਟੈਨਕੋਵਿਚ ਨੇ ਤਿੰਨ ਸਾਲ ਪਹਿਲਾਂ ਨਵੇਂ ਸਾਲ ਦੇ ਮੌਕੇ ‘ਤੇ ਹਾਰਦਿਕ ਪੰਡਯਾ ਨਾਲ ਮੰਗਣੀ ਕੀਤੀ ਸੀ। ਇਸ ਤੋਂ ਬਾਅਦ ਨਤਾਸ਼ਾ ਸਟੈਨਕੋਵਿਚ ਅਤੇ ਹਾਰਦਿਕ ਪੰਡਯਾ ਦੇ ਬੇਟੇ ਅਗਸਤਿਆ ਪੰਡਯਾ ਨੇ ਵੀ ਜਨਮ ਲਿਆ। ਅਜਿਹੇ ਚ ਖਬਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਨਤਾਸ਼ਾ ਸਟੈਨਕੋਵਿਚ ਅਤੇ ਹਾਰਦਿਕ ਪੰਡਯਾ ਆਪਣੇ ਸਾਦੇ ਵਿਆਹ ਤੋਂ ਬਾਅਦ ਇੱਕ ਵਾਰ ਫਿਰ ਸ਼ਾਨਦਾਰ ਵਿਆਹ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਵੈਲੇਨਟਾਈਨ ਡੇਅ ਦੇ ਮੌਕੇ ‘ਤੇ 14 ਫਰਵਰੀ ਨੂੰ ਨਤਾਸ਼ਾ ਸਟੈਨਕੋਵਿਚ ਅਤੇ ਹਾਰਦਿਕ ਰਾਜਸਥਾਨ ਦੇ ਉਦੈਪੁਰ ‘ਚ ਵਿਆਹ ਦੇ 7 ਫੇਰੇ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...