October 17, 2026, 12:52 pm
----------- Advertisement -----------
HomeNewsEntertainmentਨਵਰਾਜ ਹੰਸ ਹੋਏ ਸੜਕ ਹਾਦਸੇ ਦਾ ਸ਼ਿਕਾਰ,ਗਾਇਕ ਨੇ ਪੋਸਟ ਪਾ ਦੇ ਦੱਸਿਆ...

ਨਵਰਾਜ ਹੰਸ ਹੋਏ ਸੜਕ ਹਾਦਸੇ ਦਾ ਸ਼ਿਕਾਰ,ਗਾਇਕ ਨੇ ਪੋਸਟ ਪਾ ਦੇ ਦੱਸਿਆ ਸਿਹਤ ਦਾ ਹਾਲ

Published on

----------- Advertisement -----------

ਨਵਰਾਜ ਹੰਸ ਪਾਲੀਵੁੱਡ ਤੇ ਬਾਲੀਵੁੱਡ ਦਾ ਨਾਮਵਰ ਗਾਇਕ ਹੈ। ਨਵਰਾਜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਗਾਇਕ ਨਵਰਾਜ ਨਾਲ ਇੱਕ ਸੜਕ ਹਾਦਸਾ (Road Accident )ਵਾਪਰਿਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਹਾਦਸੇ ‘ਚ ਉਹ ਵਾਲ-ਵਾਲ ਬਚੇ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਪੋਸਟ ਪਾ ਕੇ ਦਿੱਤੀਆਂ ਹਨ। ਸੜਕ ਹਾਦਸੇ ‘ਚ ਸ਼ਿਕਾਰ ਹੋਈ ਕਾਰ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਪ੍ਰੇਸ਼ਾਨ ਹੋ ਗਏ ਨੇ।

ਨਵਰਾਜ ਹੰਸ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜਾਕੋ ਰਾਖੇ ਕਹੀਆਂ ਮਾਰ ਕੇ ਨਾ ਕੋਈ 🙏 ਪਰਸੋਂ ਮੈਂ ਪੰਜਾਬ ਵਿੱਚ ਇੱਕ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਵਾਹਿਗੁਰੂ ਦੀ ਕਿਰਪਾ ਨਾਲ ਮੈਂ ਬਿਲਕੁਲ ਠੀਕ ਹਾਂ …ਤੁਹਾਡੇ ਪਿਆਰ ਅਤੇ ਅਸੀਸਾਂ ਲਈ ਧੰਨਵਾਦ..ਲਵ ਯੂ ਬਹੁਤ ਸਾਰਾ ਸਾਰਿਆਂ ਨੂੰ…’। ਦੱਸ ਦਈਏ ਇਸ ਹਾਦਸੇ ‘ਚ ਨਵਰਾਜ ਹੰਸ ਵਾਲ-ਵਾਲ ਬਚੇ ਨੇ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰ ਰਹੇ ਹਨ। ਦੱਸ ਦਈਏ ਨਵਰਾਜ ਹੰਸ ਨੇ ਇਹ ਰੇਂਜ ਰੋਵਰ ਸਾਲ 2020 ‘ਚ ਖਰੀਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...