July 22, 2026, 7:05 pm
----------- Advertisement -----------
HomeNewsEntertainmentਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨਤਮਸਤਕ ਹੋਏ ਨੀਰੂ ਬਾਜਵਾ ਅਤੇ ਤਰਸੇਮ ਜੱਸੜ

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨਤਮਸਤਕ ਹੋਏ ਨੀਰੂ ਬਾਜਵਾ ਅਤੇ ਤਰਸੇਮ ਜੱਸੜ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਤਰਸੇਮ ਜੱਸੜ ਅਤੇ ਨੀਰੂ ਬਾਜਵਾ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ‘ਚ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਅਦਾਕਾਰਾ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੀ ਹੈ । ਉਨ੍ਹਾਂ ਦੇ ਨਾਲ ਅਦਾਕਾਰ ਤਰਸੇਮ ਜੱਸੜ ਵੀ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਤੇਗ ਬਹਾਦੁਰ ਸਿਮਰੀਐ ਘਰ ਨੋ ਨਿਧਿ ਆਵੇ ਧਾਇ’ । ਇਹਨਾਂ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਦੱਸ ਦਈਏ ਕਿ ‘ਤਰਸੇਮ ਜੱਸੜ ਅਤੇ ਨੀਰੂ ਬਾਜਵਾ ਫ਼ਿਲਮ ‘ਮਾਂ ਦਾ ਲਾਡਲਾ’ ‘ਚ ਨਜ਼ਰ ਆਉਣਗੇ । ਇਹ ਫ਼ਿਲਮ ਸਿਨੇਮਾਂ ਘਰਾਂ ‘ਚ 16ਸਤੰਬਰ ਨੂੰ ਆ ਰਹੀ ਹੈ । ਫ਼ਿਲਮ ਦਾ ਪ੍ਰਚਾਰ ਜ਼ੋਰਾਂ ਸ਼ੋਰਾਂ ਦੇ ਨਾਲ ਸਟਾਰ ਕਾਸਟ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਫ਼ਿਲਮ ਦੀ ਕਾਮਯਾਬੀ ਦੇ ਲਈ ਨੀਰੂ ਬਾਜਵਾ ਨੇ ਗੁਰਦੁਆਰਾ ਦੁਖਨਿਵਾਰਨ ਸਾਹਿਬ ‘ਚ ਵੀ ਅਰਦਾਸ ਕੀਤੀ ਹੈ ।

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਇਲਾਵਾ ਉਸ ਦੀ ਫ਼ਿਲਮ ‘ਕ੍ਰਿਮੀਨਲ’ ਵੀ ਆ ਰਹੀ ਹੈ । ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਅਦਾਕਾਰਾ ਨੀਰੂ ਬਾਜਵਾ ਆਪਣੇ ਖੂਬਸੂਰਤ ਅੰਦਾਜ਼ ਦੇ ਚੱਲਦੇ ਹਮੇਸ਼ਾ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਪੰਜਾਬੀ ਇੰਡਸਟਰੀ ਵਿੱਚ ਨੀਰੂ ਬਾਜਵਾ ਦਾ ਨਾਮ ਸਭ ਤੋਂ ਮਸ਼ਹੂਰ ਅਦਾਕਾਰਾਵਾਂ ਵਿੱਚੋਂ ਇੱਕ ਹੈ। ਅੱਜ ਨੀਰੂ ਬਾਜਵਾ ਕਿਸੇ ਪਹਿਚਾਣ ਦੀ ਮੋਹਤਾਜ ਨਹੀਂ ਹੈ। ਅਦਾਕਾਰਾ ਹਮੇਸ਼ਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਵਿੱਚ ਐਕਟਿਵ ਰਹਿੰਦੀ ਹੈ, ਤੇ ਆਪਣੀ ਖੂਬਸੂਰਤ ਤਸਵੀਰਾਂ ਤੇ ਰੀਲਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਗੱਲ ਤੋਂ ਤੁਸੀ ਜਾਣੂ ਹੀ ਹੋ ਕਿ ਨੀਰੂ ਬਾਜਵਾ ਦੀ ਅਦਾਕਾਰੀ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਹਮੇਸ਼ਾ ਹੀ ਬਹੁਤ ਪਿਆਰ ਮਿਲਦਾ ਹੈ। ਨੀਰੂ ਬਾਜਵਾ ਹੁਣ ਤੱਕ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਫ਼ਿਲਮਾਂ ‘ਚ ਉਸ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਆਪਣੇ ਬਿਜ਼ੀ ਸ਼ੈਡਿਊਲ ‘ਚੋਂ ਸਮਾਂ ਕੱਢ ਕੇ ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਂਦੀ ਅਤੇ ਮਸਤੀ ਕਰਦੀ ਹੋਈ ਅਕਸਰ ਦਿਖਾਈ ਦਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...