September 13, 2026, 10:37 am
----------- Advertisement -----------
HomeNewsEntertainmentਨੀਰੂ ਬਾਜਵਾ ਦੇ ਫੈਨਜ਼ ਲਈ ਖੁਸ਼ਖਬਰੀ,ਅਦਾਕਾਰਾ ਨੇ ਕੀਤਾ ਨਵੀਂ ਫ਼ਿਲਮ ‘ਚੱਲ ਜਿੰਦੀਏ’...

ਨੀਰੂ ਬਾਜਵਾ ਦੇ ਫੈਨਜ਼ ਲਈ ਖੁਸ਼ਖਬਰੀ,ਅਦਾਕਾਰਾ ਨੇ ਕੀਤਾ ਨਵੀਂ ਫ਼ਿਲਮ ‘ਚੱਲ ਜਿੰਦੀਏ’ ਦਾ ਐਲਾਨ

Published on

----------- Advertisement -----------

ਪੰਜਾਬੀ ਫਿਲਮਾਂ ਦੀ ਸੁਪਰਸਟਾਰ ਨੀਰੂ ਬਾਜਵਾ ਆਪਣੀ ਖੂਬਸੂਰਤੀ ਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰਦੀ ਹੈ। ਨੀਰੂ ਬਾਜਵਾ ‘ਅਸਤਿਤਵ ਏਕ ਪ੍ਰੇਮ ਕੀ’, ‘ਜੀਤ’, ‘ਨੱਚ ਬਲੀਏ 1’ ਵਰਗੇ ਮਸ਼ਹੂਰ ਟੀਵੀ ਸ਼ੋਅਜ਼ ‘ਚ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਬੇਹੱਦ ਸਰਗਰਮ ਹੈ। ਹਾਲ ਹੀ ਵਿੱਚ ਨੀਰੂ ਬਾਜਵਾ (Neeru Bajwa) ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ‘ਚੱਲ ਜਿੰਦੀਏ’ (Chal jindiye) ਫ਼ਿਲਮ ਦੇ ਸ਼ੂਟ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਕੁਲਵਿੰਦਰ ਬਿੱਲਾ, ਅਦਿਤੀ ਦੇਵ ਸ਼ਰਮਾ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।

ਇਸ ਤੋਂ ਪਹਿਲਾਂ ਨੀਰੂ ਬਾਜਵਾ ਨੇ ਵੂਮੈਨਸ ਡੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਨੀਰੂ ਬਾਜਵਾ ਨੇ ਵੀ ਵੂਮੈਨਸ ਡੇ ਮਨਾਇਆ ।ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੀਆਂ ਧੀਆਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਮਾਂ ਅਤੇ ਸੱਸ ਦੇ ਨਾਲ ਵੀ ਤਸਵੀਰਾਂ ਸਾਂਝੀਆਂ ਕਰਦੇ ਹੋਏ ਸਭ ਨੂੰ ਵੁਮੈਨਸ ਡੇ ਦੀਆਂ ਵਧਾਈਆਂ ਦਿੱਤੀਆਂ ਹਨ ।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।ਜਲਦ ਹੀ ਨੀਰੂ ਬਾਜਵਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...