June 9, 2026, 11:46 pm
----------- Advertisement -----------
HomeNewsEntertainmentਨੀਰੂ ਬਾਜਵਾ ਧੀਆਂ ਨਾਲ ‘Disney Land’ ‘ਚ ਖੂਬ ਮਸਤੀ ਕਰਦੀ ਆਈ ਨਜ਼ਰ,...

ਨੀਰੂ ਬਾਜਵਾ ਧੀਆਂ ਨਾਲ ‘Disney Land’ ‘ਚ ਖੂਬ ਮਸਤੀ ਕਰਦੀ ਆਈ ਨਜ਼ਰ, ਦੇਖੋ ਵੀਡੀਓ

Published on

----------- Advertisement -----------

ਵੀਡੀਓ ਨੂੰ ਸ਼ੇਅਰ ਕਰਦੇ ਹੋਏ ਨੀਰੂ ਬਾਜਵਾ ਨੇ ਕੈਪਸ਼ਨ ਵਿੱਚ ਲਿਖਿਆ, ” omg ਮੈਨੂੰ ਇਹ ਖੁਸ਼ੀ 4 ਸਾਲ ਪਹਿਲਾਂ ਮਿਲੀ … @bajwasabrina ਕਾਕੀ ਅਤੇ ਮੇਰੇ ਨਾਲ ਅਨਾਇਆ ਦੀ ਪਹਿਲੀ #disney ਯਾਤਰਾ, ਅਤੇ ਮੈਂ ਪੂਰੀ ਤਰ੍ਹਾਂ ਭੁੱਲ ਗਈ ਸੀ ਕਿ ਅਸੀਂ ਪਿਛਲੇ ਦਿਨ ਇਕੱਠੇ ਰਾਈਡ ‘ਤੇ ਵੀ ਗਏ ਸੀ @alyssa.aulik #tristan … #goodtimes #family … ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦੀ ਧੀ ਉਸ ਦੀ ਗੋਦ ਵਿੱਚ ਬੈਠ ਕੇ ਡਿਜ਼ਨੀ ਸ਼ੋਅ ਦਾ ਆਨੰਦ ਮਾਣ ਰਹੀ ਹੈ। ਮਾਂ ਤੇ ਧੀ ਇੱਕਠੇ ਗੀਤ ਗਾ ਕੇ ਆਪਣੇ ਸਾਂਝੇ ਪਲਾਂ ਦਾ ਆਨੰਦ ਲੈ ਰਹੀਆਂ ਹਨ।

ਨੀਰੂ ਦੀ ਗੋਦ ਵਿੱਚ ਬੈਠੀ ਉਸ ਦੀ ਧੀ ਅਨਾਇਆ ਬਹੁਤ ਹੀ ਕਿਊਟ ਲੱਗ ਰਹੀ ਹੈ। ਉਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ ।ਇਸ ਤੋਂ ਪਹਿਲਾਂ ਉਹ ਗਿੱਪੀ ਗਰੇਵਾਲ ਦੇ ਨਾਲ ਪਾਣੀ ਚ’ ਮਧਾਣੀ ਅਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆ ਚੁੱਕੀ ਹੈ । ਨੀਰੂ ਬਾਜਵਾ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਭਾਵੇਂ ਉਹ ਸੰਜੀਦਾ ਹੋਣ, ਰੋਮਾਂਟਿਕ ਜਾਂ ਫਿਰ ਕਾਮਿਕ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਵੀ ਅਦਾਕਾਰੀ ਕਰ ਚੁੱਕੀ ਹੈ। ਬਹੁਤ ਜਲਦ ਉਹ ਹਾਲੀਵੁੱਡ ਫ਼ਿਲਮ ‘ਚ ਵੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...