July 23, 2026, 10:15 pm
----------- Advertisement -----------
HomeNewsEntertainmentਅਦਾਕਾਰਾ ਨੀਰੂ ਬਾਜਵਾ ਪੂਲ ਪਾਰਟੀ ਕਰਦੀ ਆਈ ਨਜ਼ਰ,ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

ਅਦਾਕਾਰਾ ਨੀਰੂ ਬਾਜਵਾ ਪੂਲ ਪਾਰਟੀ ਕਰਦੀ ਆਈ ਨਜ਼ਰ,ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਅਦਾਕਾਰਾ ਨੀਰੂ ਬਾਜਵਾ (Neeru Bajwa) ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ । ਆਪਣੀ ਅਦਾਕਾਰੀ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੀ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ । ਸੋਸ਼ਲ ਮੀਡੀਆ ਤੇ ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ । ਬੀਤੇ ਦਿਨੀਂ ਉਸ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ ਹੈ ।

ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕੀਤੀਆਂ ਸਨ ।ਹੁਣ ਅਦਾਕਾਰਾ ਨੇ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ (Pics) ਪਤੀ ਦੇ ਨਾਲ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਪੂਲ ਪਾਰਟੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਡਿਜ਼ਨੀ ਲੈਂਡ ਦੀਆਂ ਹਨ ਜਿੱਥੇ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਪਹੁੰਚੀ ਹੋਈ ਹੈ ।

ਨੀਰੂ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਆਪਣੇ ਕਮੈਂਟਸ ਦੇ ਰਹੇ ਹਨ । ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ ।ਇਸ ਤੋਂ ਪਹਿਲਾਂ ਉਹ ਗਿੱਪੀ ਗਰੇਵਾਲ ਦੇ ਨਾਲ ਪਾਣੀ ਚ’ ਮਧਾਣੀ ਅਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆ ਚੁੱਕੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...