August 25, 2026, 11:59 am
----------- Advertisement -----------
HomeNewsEntertainmentਨੀਰੂ ਬਾਜਵਾ ਨੇ ਕਰਵਾਇਆ ਬੇਹੱਦ ਬੋਲਡ ਫੋਟੋਸ਼ੂਟ, ਸ਼ੇਅਰ ਕੀਤੀਆਂ ਤਸਵੀਰਾਂ

ਨੀਰੂ ਬਾਜਵਾ ਨੇ ਕਰਵਾਇਆ ਬੇਹੱਦ ਬੋਲਡ ਫੋਟੋਸ਼ੂਟ, ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਪੰਜਾਬੀ ਪਾਲੀਵੁੱਡ ਜਗਤ ਦੀ ਖ਼ੂਬਸੂਰਤ ਤੇ ਕਮਾਲ ਦੀ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣਾ ਨਵਾਂ ਫੋਟੋਸ਼ੂਟ ਸ਼ੇਅਰ ਕੀਤਾ ਹੈ। ਜਿਸ ‘ਚ ਨੀਰੂ ਬਾਜਵਾ ਦੀਆਂ ਹੌਟ ਅਦਾਵਾਂ ਹਰ ਇੱਕ ਨੂੰ ਖੂਬ ਪਸੰਦ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਨੇ ਬਲੈਕ ਰੰਗ ਦਾ ਬਲੇਜ਼ਰ ਤੇ ਨਾਲ ਹੀ ਬਲੈਕ ਰੰਗ ਦੀ ਹਾਈ ਹੀਲ ਪਾਈ ਹੋਈ ਹੈ।

ਕੁਝ ਹੀ ਸਮੇਂ ‘ਚ ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਨੀਰੂ ਬਾਜਵਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਦੀ ਝੋਲੀ ਬਹੁਤ ਸਾਰੇ ਹਿੱਟ ਗੀਤ ਪਾਏ ਹਨ। ਗੀਤਾਂ ਤੋਂ ਇਲਾਵਾ ਨੀਰੂ ਕਈ ਫਿਲਮਾਂ ਚ ਅਦਾਕਾਰੀ ਦਾ ਜਲਵਾ ਦਿਖਾ ਚੁੱਕੀ ਹੈ। ਆਪਣੀ ਅਦਾਕਾਰੀ ਦੇ ਨਾਲ ਹੁਣ ਤੱਕ ਪ੍ਰਸ਼ੰਸਕਾਂ ਦਾ ਦਿਲ ਜਿਤਿਆ ਹੈ। ਨੀਰੂ ਬਾਜਵਾ ਅਕਸਰ ਸੋਸ਼ਲ ਮੀਡੀਆ ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੀਆਂ ਬੇਟੀਆਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਕੈਨੇਡਾ ਦੀ ਜੰਮਪਲ ਨੀਰੂ ਬਾਜਵਾ ਪੰਜਾਬੀ ਪਰਿਵਾਰ ਨਾਲ ਸਬੰਧ ਰੱਖਦੀ ਹੈ ਤੇ ਉਸ ਦਾ ਅਸਲ ਨਾਮ ਅਰਸ਼ਦੀਪ ਕੌਰ ਬਾਜਵਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...