July 29, 2026, 10:12 pm
----------- Advertisement -----------
HomeNewsEntertainmentThe-kapil-sharma ਸ਼ੋਅ 'ਚ ਨੇਹਾ ਧੂਪੀਆ ਨੇ ਕੀਤਾ ਹੈਰਾਨੀਜਨਕ ਖ਼ੁਲਾਸਾ,ਦਰਸ਼ਕ ਸੁਣ ਕੇ ਰਹਿ...

The-kapil-sharma ਸ਼ੋਅ ‘ਚ ਨੇਹਾ ਧੂਪੀਆ ਨੇ ਕੀਤਾ ਹੈਰਾਨੀਜਨਕ ਖ਼ੁਲਾਸਾ,ਦਰਸ਼ਕ ਸੁਣ ਕੇ ਰਹਿ ਗਏ ਹੈਰਾਨ

Published on

----------- Advertisement -----------

ਅਦਾਕਾਰਾ ਨੇਹਾ ਧੂਪੀਆ ਆਪਣੇ ਬੋਲਡ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਕਪਿਲ ਸ਼ਰਮਾ ਦੇ ਸ਼ੋਅ ਵਿੱਚ ਨੇਹਾ ਦਾ ਇੱਕ ਹੈਰਾਨ ਕਰਨ ਵਾਲਾ ਰਾਜ਼ ਸਾਹਮਣੇ ਆਇਆ ਹੈ। ਦੱਸ ਦਈਏ ਕਿ ਨੇਹਾ ਧੂਪੀਆ ਦਿ ਕਪਿਲ ਸ਼ਰਮਾ ਸ਼ੋਅ ਦੇ ਵਿੱਚ ਆਪਣੀ ਫ਼ਿਲਮ ਏ ਵੀਰਵਾਰ ਨੂੰ ਪ੍ਰਮੋਟ ਕਰਨ ਲਈ ਪਹੁੰਚੀ। ਸ਼ੋਅ ਦੇ ਪ੍ਰੋਮੋ ‘ਚ ਨੇਹਾ ਅਤੇ ਯਾਮੀ ਬਲੈਕ ਸਾੜੀ ‘ਚ ਬੇਹੱਦ ਖੂਬਸੂਰਤ ਲੱਗ ਰਹੀਆਂ ਸਨ।

ਸ਼ੋਅ ‘ਤੇ ਗੱਲਬਾਤ ਦੌਰਾਨ ਕਪਿਲ ਨੇ ਨੇਹਾ ਬਾਰੇ ਖੁਲਾਸਾ ਕੀਤਾ ਕਿ ਫ਼ਿਲਮ ‘ਦਸ ਕਹਾਣੀਆਂ’ ਦੀ ਸ਼ੂਟਿੰਗ ਦੌਰਾਨ ਨੇਹਾ ਨੇ ਆਪਣੇ ਕੋ ਸਟਾਰ ਨੂੰ ਕਿਸ ਕਰਨ ਤੋਂ ਪਹਿਲਾਂ ਪੰਜ ਵਾਰ ਆਪਣੇ ਹੱਥ ਧੋਣ ਲਈ ਕਿਹਾ ਸੀ। ਦੂਜੇ ਪਾਸੇ ਨੇਹਾ ਨੇ ਕਪਿਲ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਉਹ ਹੁਣ ਵਿਆਹਿਆ ਹੋਇਆ ਹੈ ਅਤੇ ਅਜਿਹੇ ਰੋਲ ਬਿਲਕੁਲ ਨਹੀਂ ਕਰ ਸਕਦਾ। ਕਪਿਲ ਨੇ ਨੇਹਾ ਧੂਪੀਆ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਤੁਸੀਂ ਪਾਣੀ ਪੁਰੀ ਵਾਲੇ ਨੂੰ ਹੱਥ ਧੋਣ ਲਈ ਕਹਿੰਦੇ ਹੋ ਜਾਂ ਨਹਾਉਣ ਲਈ ।

ਦੱਸ ਦੇਈਏ ਕਿ ਨੇਹਾ ਨੇ ਮਹੇਸ਼ ਮਾਂਜੇਰਕਰ ਦੇ ਨਾਲ ‘ਦਸ ਕਹਾਣੀਆਂ’ ‘ਚ ਕੰਮ ਕੀਤਾ ਸੀ। ਰਣਵਿਜੇ ਤੋਂ ਬਾਅਦ ਨੇਹਾ ਨੇ ਰੋਡੀਜ਼ ਨੂੰ ਅਲਵਿਦਾ ਕਹਿ ਦਿੱਤਾ ਹੈ। ਨੇਹਾ ਹੁਣ ਰੋਡੀਜ਼ ਦੇ ਆਉਣ ਵਾਲੇ ਸੀਜ਼ਨ ਦਾ ਹਿੱਸਾ ਨਹੀਂ ਰਹੇਗੀ। ਨੇਹਾ ਇਸ ਸ਼ੋਅ ‘ਚ ਗੈਂਗ ਲੀਡਰ ਦੀ ਭੂਮਿਕਾ ‘ਚ ਸੀ। ਨੇਹਾ ਦਾ ਕਹਿਣਾ ਹੈ ਕਿ ਵਿਆਹ ਅਤੇ ਬੱਚਿਆਂ ਦੇ ਜਨਮ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਕਾਫੀ ਬਦਲ ਗਈ ਹੈ। ਉਸ ਨੇ ਦੱਸਿਆ ਕਿ ਬੱਚਿਆਂ ਨੇ ਮੇਰੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤੀ ਹੈ। ਮੇਰੇ ਬੱਚੇ ਮੇਰੇ ਅਤੇ ਮੇਰੇ ਪਤੀ ‘ਤੇ ਪੂਰੀ ਤਰ੍ਹਾਂ ਨਿਰਭਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...