September 5, 2026, 10:15 pm
----------- Advertisement -----------
HomeNewsEntertainmentਨੇਹਾ ਧੂਪੀਆ ਨੇ ਆਪਣੇ 6 ਮਹੀਨੇ ਦੇ ਬੇਟੇ ਨਾਲ ਯੋਗਾ ਕਰਦੇ ਹੋਏ...

ਨੇਹਾ ਧੂਪੀਆ ਨੇ ਆਪਣੇ 6 ਮਹੀਨੇ ਦੇ ਬੇਟੇ ਨਾਲ ਯੋਗਾ ਕਰਦੇ ਹੋਏ ਸ਼ੇਅਰ ਕੀਤੀਆਂ ਤਸਵੀਰਾਂ, ਫੈਨਜ਼ ਨੇ ਕੀਤੀ ਤਰੀਫ

Published on

----------- Advertisement -----------

ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਨੇਹਾ ਧੂਪੀਆ ਨੇ ਜੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਤੁਸੀਂ ਵਾਰ-ਵਾਰ ਦੇਖਣਾ ਚਾਹੋਗੇ। ਫੈਨਜ਼ ਉਨ੍ਹਾਂ ਦੀ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਖੂਬ ਕਮੈਂਟ ਕਰ ਰਹੇ ਹਨ। ਦਰਅਸਲ, ਉਨ੍ਹਾਂ ਨੇ ਆਪਣੇ ਛੋਟੇ ਬੇਟੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਨੇਹਾ ਨੇ ਸੋਮਵਾਰ ਨੂੰ ਆਪਣੇ ਇੰਸਟਾਗ੍ਰਾਮ ‘ਤੇ monday motivation ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਇਹ ਤਸਵੀਰਾਂ ਬਹੁਤ ਖੂਬਸੂਰਤ ਹਨ।

ਕਿਉਂਕਿ ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਛੋਟੇ ਬੇਟੇ ਗੁਰਿਕ ਸਿਘ ਨਾਲ ਕਸਰਤ ਕਰਦੇ ਹੋਏ ਆਪਣੀ ਸੋਮਵਾਰ ਸਵੇਰ ਨੂੰ ਖੂਬਸੂਰਤ ਬਣਾਉਂਦੀ ਨਜ਼ਰ ਆਈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੇਹਾ ਧੂਪੀਆ ਨੇ ਕੈਪਸ਼ਨ ‘ਚ ਲਿਖਿਆ, ‘ਸੋਮਵਾਰ ਮੋਟੀਵੇਸ਼ਨ, ਗੁਰਿਕ ਧੂਪੀਆ ਬੇਦੀ’। ਨੇਹਾ ਦੀਆਂ ਇਹ ਤਸਵੀਰਾਂ ਉਨ੍ਹਾਂ ਦੇ ਫੈਨਜ਼ ਦਾ ਧਿਆਨ ਖਿੱਚ ਰਹੀਆਂ ਹਨ ਅਤੇ ਉਹ ਇਨ੍ਹਾਂ ਤਸਵੀਰਾ ਬਹੁਤ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਦੀ ਖਾਸ ਗੱਲ ਇਹ ਹੈ ਕਿ ਨੇਹਾ ਦਾ 6 ਮਹੀਨੇ ਦਾ ਬੇਟਾ ਗੁਰਿਕ ਵੀ ਕਸਰਤ ਕਰਦਾ ਨਜ਼ਰ ਆ ਰਿਹਾ ਹੈ। ਇਸ ਕਸਰਤ ਸੈਸ਼ਨ ਦੇ ਦੌਰਾਨ ਮਾਂ ਅਤੇ ਬੇਟੇ ਵਿਚਾਲੇ ਦੀ ਚੰਗੀ ਬਾਂਡਿੰਗ ਵਿਖਾਈ ਦੇ ਰਹੀ ਹੈ। ਫੈਨਜ਼ ਇਹ ਵੇਖ ਕੇ ਕਾਫੀ ਖੁਸ਼ ਹਨ। ਨੇਹਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਜ਼ ਖੂਬਸੂਰਤ, ਸ਼ਾਨਦਾਰ ਅਤੇ ਇੰਨੇ ਪਿਆਰੇ ਜਿਹੇ ਕਮੈਂਟ ਕਰ ਰਹੇ ਹਨ।ਬਾਲੀਵੁੱਡ ਸੈਲੇਬਸ ਵੀ ਨੇਹਾ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ‘ਤੇ ਕਮੈਂਟ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ‘ਤੇ ਕੈਟਰੀਨਾ ਕੈਫ, ਕਰਿਸ਼ਮਾ ਕਪੂਰ ਅਤੇ ਦੀਆ ਮਿਰਜ਼ਾ ਸਮੇਤ ਕਈ ਬਾਲੀਵੁੱਡ ਸਿਤਾਰਿਆਂ ਨੇ ਕਮੈਂਟ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...