September 7, 2026, 3:00 am
----------- Advertisement -----------
HomeNewsEntertainmentਨੇਹਾ ਧੂਪੀਆ ਨੇ ਸ਼ੇਅਰ ਕੀਤੀਆਂ ਵਿੱਕੀ-ਕੈਟਰੀਨਾ ਦੇ ਵਿਆਹ ਤੋਂ ਆਪਣੀਆਂ ਕੁਝ ਖ਼ਾਸ...

ਨੇਹਾ ਧੂਪੀਆ ਨੇ ਸ਼ੇਅਰ ਕੀਤੀਆਂ ਵਿੱਕੀ-ਕੈਟਰੀਨਾ ਦੇ ਵਿਆਹ ਤੋਂ ਆਪਣੀਆਂ ਕੁਝ ਖ਼ਾਸ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਖਾਸ ਤੌਰ ‘ਤੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਲਈ ਜਾਣੀ ਜਾਂਦੀ ਹੈ। ਹਾਲ ਹੀ ‘ਚ ਉਸ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਕੈਟਰੀਨਾ ਅਤੇ ਵਿੱਕੀ ਦੇ ਵਿਆਹ ਮੌਕੇ ਲਈਆਂ ਗਈਆਂ ਸਨ। ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ‘ਚ ਨੇਹਾ ਨੇ ਆਪਣੀਆਂ ਤਸਵੀਰਾਂ ਕਲਿੱਕ ਕਾਰਵਾਈਆਂ ਹਨ। ਕਿਤੇ ਉਹ ਆਪਣੇ ਹੱਥਾਂ ਦੀ ਮਹਿੰਦੀ ਦਿਖਾਉਦੀ ਨਜ਼ਰ ਆ ਰਹੀ ਹੈ ਤਾਂ ਕਦੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।ਇਨ੍ਹਾਂ ਤਸਵੀਰਾਂ ‘ਚ ਨੇਹਾ ਬਲੈਕ ਕਲਰ ਦੇ ਸੂਟ ‘ਚ ਨਜ਼ਰ ਆ ਰਹੀ ਹੈ।

https://www.instagram.com/p/CYF5P-TqcCg/?utm_source=ig_embed&ig_rid=7e6ef8e4-0f1a-412b-827d-45069d5b6460

ਉਨ੍ਹਾਂ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਨੇਹਾ ਨੇ ਲਿਖਿਆ ‘ਅੰਗਦ ਇਸ ਫਰੇਮ ‘ਚ ਹੈ, ਤੇ ਕਿਉਂ ਨਾ ਹੋ ਮੇਰੇ ਯਾਰ ਕੀ ਜੋ ਸ਼ਾਦੀ ਥੀ’। ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ‘ਤੇ ਖੂਬ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਬਹੁਤ ਖੂਬਸੂਰਤ ਮਹਿੰਦੀ, ਜਦਕਿ ਦੂਜੇ ਯੂਜ਼ਰ ਨੇ ਲਿਖਿਆ- ਤੁਸੀਂ ਇਸ ਲੁੱਕ ‘ਚ ਬਹੁਤ ਖੂਬਸੂਰਤ ਲੱਗ ਰਹੇ ਹੋ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...