July 28, 2026, 8:16 pm
----------- Advertisement -----------
HomeNewsEntertainmentਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਨੇਹਾ ਧੂਪੀਆ ,ਪਰਮਾਤਮਾ ਦਾ ਸ਼ੁਕਰਾਨਾ ਅਦਾ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਨੇਹਾ ਧੂਪੀਆ ,ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ

Published on

----------- Advertisement -----------

ਨੇਹਾ ਧੂਪੀਆ ਸੋਸ਼ਲ ਮੀਡਿਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਨੇਹਾ ਨੇ ਇੰਸਟਾਗ੍ਰਾਮ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਅਦਾਕਾਰਾ ਪਰਿਵਾਰ ਦੇ ਨਾਲ ਦਰਬਾਰ ਸਾਹਿਬ ‘ਚ ਨਜਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਧੂਪੀਆ ਆਪਣੀ ਮਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਸਤਿਨਾਮ ਵਾਹਿਗੁਰੂ,ਗੁਰੂ ਮਿਹਰ ਕਰੇ’ ।

ਇਨ੍ਹਾਂ ਤਸਵੀਰਾਂ ਨੂੰ ਜਿਉਂ ਹੀ ਅਦਾਕਾਰਾ ਨੇ ਇਹ ਤਸਵੀਰਾਂ ਸ਼ੇਅਰ ਕੀਤੀਆਂ ਤਾਂ ਪ੍ਰਸ਼ੰਸਕਾਂ ਨੇ ਵੀ ਸਤਿਨਾਮ ਵਾਹਿਗੁਰੂ ਲਿਖ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਤਿਕਾਰ ਜਤਾਇਆ ਇਸ ਤੋਂ ਇਲਾਵਾ ਕਈ ਸੈਲੀਬ੍ਰੇਟੀਜ ਅਤੇ ਪ੍ਰਸ਼ੰਸਕਾਂ ਨੇ ਹਾਰਟ ਵਾਲੇ ਇਮੋਜੀ ਵੀ ਪੋਸਟ ਕੀਤੇ ਹਨ । ਨੇਹਾ ਧੂਪੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਨੇਹਾ ਧੂਪੀਆ ਨੇ ਅੰਗਦ ਬੇਦੀ ਦੇ ਨਾਲ ਲਵ ਮੈਰਿਜ ਕਰਵਾਈ ਸੀ । ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਇੱਕ ਬੇਟੀ ਮਿਹਰ ਬੇਦੀ ਨੇ ਜਨਮ ਲਿਆ ਅਤੇ ਇਸ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਹੀ ਨੇਹਾ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...